John 18:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਤੋਂ ਬਾਦ ਸੈਨਾ ਅਧਿਕਾਰੀ ਅਤੇ ਯਹੂਦੀ ਪੈਰੇਦਾਰਾਂ ਨੇ ਯਿਸੂ ਨੂੰ ਫ਼ੜ ਕੇ ਬੰਨ੍ਹ ਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਫ਼ੌਜੀ ਦਲ, ਕਪਤਾਨ ਅਤੇ ਯਹੂਦੀਆਂ ਦੇ ਸੇਵਕਾਂ ਨੇ ਯਿਸੂ ਨੂੰ ਗਰਿਫ਼ਤਾਰ ਕਰ ਕੇ ਬੰਨ੍ਹ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਸਿਪਾਹੀਆਂ ਨੇ ਅਤੇ ਫ਼ੌਜ ਦੇ ਸਰਦਾਰ ਅਤੇ ਯਹੂਦੀ ਅਧਿਕਾਰੀਆਂ ਨੇ ਯਿਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ। ਉਹਨਾਂ ਨੇ ਉਸ ਨੂੰ ਬੰਨ ਲਿਆ,
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਸਿਪਾਹੀਆਂ ਨੇ ਅਤੇ ਫੌਜ ਦੇ ਸਰਦਾਰ ਅਤੇ ਯਹੂਦੀਆਂ ਦੇ ਪਿਆਦੀਆਂ ਨੇ ਯਿਸੂ ਨੂੰ ਫੜ ਕੇ ਬੰਨ੍ਹ ਲਿਆ
Punjabi ERV
ਉਸਤੋਂ ਬਾਦ ਸੈਨਾ ਅਧਿਕਾਰੀ ਅਤੇ ਯਹੂਦੀ ਪੈਰੇਦਾਰਾਂ ਨੇ ਯਿਸੂ ਨੂੰ ਫ਼ਡ਼ਕੇ ਬੰਨ੍ਹ ਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਬਾਅਦ ਸੈਨਾਂ ਅਧਿਕਾਰੀ ਅਤੇ ਯਹੂਦੀਆਂ ਦੇ ਪਿਆਦਿਆਂ ਨੇ ਯਿਸੂ ਨੂੰ ਫ਼ੜਕੇ ਬੰਨ੍ਹ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سپاہیاں دی پلٹن تے صُوبیدار تے یہُودِیاں دے پیادیاں رَل کے یِسُوع نُوں پھڑ لیا تے اوہنوں بَنّھ لیا۔
Punjabi Standard Bible (Punjabi Standard Bible) 2023
ਤਦ ਸੈਨਾ ਦੇ ਦਲ, ਸੈਨਾਪਤੀ ਅਤੇ ਯਹੂਦੀਆਂ ਦੇ ਸੇਵਕਾਂ ਨੇ ਯਿਸੂ ਨੂੰ ਫੜ ਕੇ ਬੰਨ੍ਹ ਲਿਆ