John 18:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਯਾਫ਼ਾ ਉਹ ਸੀ ਜਿਸਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਕਾਇਫ਼ਾ ਹੀ ਸੀ ਜਿਸ ਨੇ ਯਹੂਦੀਆਂ ਨੂੰ ਇਹ ਸਲਾਹ ਦਿੱਤੀ ਸੀ ਕਿ ਸਾਰੀ ਕੌਮ ਦੇ ਬਦਲੇ ਇੱਕ ਆਦਮੀ ਦਾ ਮਰਨਾ ਬਿਹਤਰ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਯਾਫ਼ਾਸ ਉਹ ਸੀ ਜਿਸਨੇ ਯਹੂਦੀ ਆਗੂਆਂ ਨੂੰ ਸਲਾਹ ਦਿੱਤੀ ਸੀ ਕਿ ਚੰਗਾ ਹੋਵੇਗਾ ਜੇ ਇੱਕ ਮਨੁੱਖ ਲੋਕਾਂ ਦੇ ਬਦਲੇ ਮਰ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਯਾਫ਼ਾ ਉਹੋ ਹੈ ਜਿਨ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਭਈ ਲੋਕਾਂ ਦੇ ਬਦਲੇ ਇੱਕ ਮਨੁੱਖ ਦਾ ਮਰਨਾ ਚੰਗਾ ਹੈ।।
Punjabi ERV
ਕਯਾਫ਼ਾ ਉਹ ਸੀ ਜਿਸਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਕਯਾਫ਼ਾ ਸੀ, ਜਿਸ ਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کائفا اوہو سی جِہنے یہُودِیاں نُوں صلاح دِتّی پئی قوم دے بدلے اِک بندے دا مرنا چَنگا اے۔
Punjabi Standard Bible (Punjabi Standard Bible) 2023
ਇਹ ਉਹੀ ਕਯਾਫ਼ਾ ਸੀ ਜਿਸ ਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ।