John 18:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਸਰਦਾਰ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਸਰਦਾਰ ਜਾਜਕ ਦੇ ਵਿਹੜੇ ਤੀਕ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਪਿੱਛੇ ਪਿੱਛੇ ਗਏ । ਉਹ ਚੇਲਾ ਮਹਾਂ-ਪੁਰੋਹਿਤ ਦਾ ਵਾਕਫ਼ ਸੀ । ਇਸ ਲਈ ਉਹ ਯਿਸੂ ਦੇ ਨਾਲ ਮਹਾਂ-ਪੁਰੋਹਿਤ ਦੇ ਵਿਹੜੇ ਵਿੱਚ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਿਮਓਨ ਪਤਰਸ ਅਤੇ ਇੱਕ ਹੋਰ ਚੇਲਾ ਯਿਸ਼ੂ ਦਾ ਪਿੱਛਾ ਕਰ ਰਹੇ ਸਨ। ਕਿਉਂਕਿ ਇਹ ਚੇਲਾ ਮਹਾਂ ਜਾਜਕ ਨੂੰ ਜਾਣਦਾ ਸੀ, ਉਹ ਯਿਸ਼ੂ ਦੇ ਨਾਲ ਸਰਦਾਰ ਜਾਜਕ ਦੇ ਵਿਹੜੇ ਵਿੱਚ ਗਿਆ,
Punjabi Bible 2016 - ਪਵਿੱਤਰ ਬਾਈਬਲ O.V.
ਸ਼ਮਊਨ ਪਤਰਸ ਯਿਸੂ ਦੇ ਮਗਰ ਹੋ ਤੁਰਿਆ, ਨਾਲੇ ਇੱਕ ਹੋਰ ਚੇਲਾ ਵੀ। ਉਹ ਚੇਲਾ ਸਰਦਾਰ ਜਾਜਕ ਦਾ ਜਾਣੂ ਪਛਾਣੂ ਸੀ ਅਤੇ ਯਿਸੂ ਦੇ ਨਾਲ ਸਰਦਾਰ ਜਾਜਕ ਦੇ ਵੇਹੜੇ ਵਿੱਚ ਗਿਆ
Punjabi ERV
ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਸਰਦਾਰ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਸਰਦਾਰ ਜਾਜਕ ਦੇ ਵਿਹਡ਼ੇ ਤੀਕ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਪ੍ਰਧਾਨ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਪ੍ਰਧਾਨ ਜਾਜਕ ਦੇ ਘਰ ਵਿਹੜੇ ਤੱਕ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شمعُون پطرس یِسُوع دے مگر ٹُر پیا تے دُوجا شاگِرد وی۔ تے اوہ شاگِرد سردار کاہِن دا واقف سی۔ تے اوہ یِسُوع دے نال ای سردار کاہِن دے ویہڑے دے اندر ٹُر گیا۔
Punjabi Standard Bible (Punjabi Standard Bible) 2023
ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਪਿੱਛੇ-ਪਿੱਛੇ ਗਏ। ਉਹ ਚੇਲਾ ਮਹਾਂਯਾਜਕ ਦੀ ਜਾਣ-ਪਛਾਣ ਦਾ ਸੀ, ਇਸ ਲਈ ਉਹ ਯਿਸੂ ਦੇ ਨਾਲ ਮਹਾਂਯਾਜਕ ਦੇ ਵਿਹੜੇ ਵਿੱਚ ਗਿਆ,