John 18:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਸਰਦਾਰ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਆਇਆ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਤਰਸ ਦਰਵਾਜ਼ੇ ਦੇ ਬਾਹਰ ਹੀ ਖੜ੍ਹਾ ਰਿਹਾ ਤਦ ਉਹ ਚੇਲਾ ਜਿਹੜਾ ਮਹਾਂ-ਪੁਰੋਹਿਤ ਦਾ ਵਾਕਫ਼ ਸੀ, ਬਾਹਰ ਆਇਆ ਅਤੇ ਦਰਵਾਜ਼ੇ ਦੀ ਸੁਰੱਖਿਆ ਕਰਨ ਵਾਲੀ ਲੜਕੀ ਨੂੰ ਕਹਿ ਕੇ ਪਤਰਸ ਨੂੰ ਅੰਦਰ ਲੈ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਤਰਸ ਨੂੰ ਬਾਹਰ ਦਰਵਾਜ਼ੇ ਤੇ ਇੰਤਜ਼ਾਰ ਕਰਨਾ ਪਿਆ। ਦੂਸਰਾ ਚੇਲਾ, ਜਿਹੜਾ ਮਹਾਂ ਜਾਜਕ ਨੂੰ ਜਾਣਦਾ ਸੀ, ਵਾਪਸ ਆਇਆ, ਉੱਥੇ ਕੰਮ ਕਰਦੀ ਨੌਕਰ ਲੜਕੀ ਨਾਲ ਗੱਲ ਕੀਤੀ ਅਤੇ ਪਤਰਸ ਨੂੰ ਅੰਦਰ ਲੈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਤਰਸ ਬਾਹਰ ਬੂਹੇ ਕੋਲ ਖਲੋਤਾ ਰਿਹਾ। ਫੇਰ ਉਹ ਦੂਜਾ ਚੇਲਾ ਜਿਹੜਾ ਸਰਦਾਰ ਜਾਜਕ ਦਾ ਜਾਣੂ ਪਛਾਣੂ ਸੀ ਬਾਹਰ ਨਿੱਕਲਿਆ ਅਤੇ ਦਰਬਾਨਣ ਨੂੰ ਕਹਿ ਕੇ ਪਤਰਸ ਨੂੰ ਅੰਦਰ ਲਿਆਇਆ
Punjabi ERV
ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹਡ਼ਾ ਸਰਦਾਰ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਆਇਆ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਪ੍ਰਧਾਨ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਖੜ੍ਹਾ ਸੀ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر پطرس باہر بُوہے کول کھلوتا رہیا۔ تَد دُوجا شاگِرد جیہڑا سردار کاہِن دا واقف سی باہر گیا تے دربانن نُوں آکھ کے پطرس نُوں اندر واڑ لیا۔
Punjabi Standard Bible (Punjabi Standard Bible) 2023
ਪਰ ਪਤਰਸ ਬਾਹਰ ਦਰਵਾਜ਼ੇ ਕੋਲ ਖੜ੍ਹਾ ਰਿਹਾ। ਤਦ ਉਹ ਦੂਜਾ ਚੇਲਾ ਜਿਹੜਾ ਮਹਾਂਯਾਜਕ ਦੀ ਜਾਣ-ਪਛਾਣ ਦਾ ਸੀ, ਬਾਹਰ ਆਇਆ ਅਤੇ ਦਰਬਾਨਣ ਨਾਲ ਗੱਲ ਕਰਕੇ ਪਤਰਸ ਨੂੰ ਅੰਦਰ ਲੈ ਗਿਆ।