John 18:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਦਾਰ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ, ਜੋ ਉਪਦੇਸ਼ ਉਸ ਨੇ ਸਮਝਾਏ ਸਨ, ਉਨ੍ਹਾਂ ਬਾਰੇ ਪ੍ਰਸ਼ਨ ਕੀਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਹਾਂ-ਪੁਰੋਹਿਤ ਨੇ ਯਿਸੂ ਕੋਲੋਂ ਉਹਨਾਂ ਦੇ ਚੇਲਿਆਂ ਅਤੇ ਸਿੱਖਿਆਵਾਂ ਦੇ ਬਾਰੇ ਪੁੱਛਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਦੌਰਾਨ, ਮਹਾਂ ਜਾਜਕ ਨੇ ਯਿਸ਼ੂ ਨੂੰ ਉਸ ਦੇ ਚੇਲਿਆਂ ਅਤੇ ਉਸ ਦੀ ਸਿੱਖਿਆ ਬਾਰੇ ਪੁੱਛ-ਗਿੱਛ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਸਰਦਾਰ ਜਾਜਕ ਨੇ ਯਿਸੂ ਤੋਂ ਉਹ ਦੇ ਚੇਲਿਆਂ ਅਤੇ ਉਹ ਦੀ ਸਿੱਖਿਆ ਦੇ ਵਿਖੇ ਪੁੱਛਿਆ
Punjabi ERV
ਸਰਦਾਰ ਜਾਜਕ ਨੇ ਯਿਸੂ ਨੂੰ ਉਸਦੇ ਚੇਲਿਆਂ ਬਾਰੇ ਅਤੇ, ਜੋ ਉਪਦੇਸ਼ ਉਸਨੇ ਸਮਝਾਏ ਸਨ, ਉਨ੍ਹਾਂ ਬਾਰੇ ਪ੍ਰਸ਼ਨ ਕੀਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਧਾਨ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ ਉਸ ਦੀ ਸਿੱਖਿਆ ਬਾਰੇ ਪ੍ਰਸ਼ਨ ਕੀਤੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو سردار کاہِن یِسُوع نُوں اوہدے شاگِرداں تے اوہدی تعلِیم دی بابت پُچھیا۔
Punjabi Standard Bible (Punjabi Standard Bible) 2023
ਤਦ ਮਹਾਂਯਾਜਕ ਨੇ ਯਿਸੂ ਤੋਂ ਉਸ ਦੇ ਚੇਲਿਆਂ ਬਾਰੇ ਅਤੇ ਉਸ ਦੀ ਸਿੱਖਿਆ ਬਾਰੇ ਪੁੱਛਿਆ।