John 18:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂ ਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਵੇਂ ਜਾਂਦਾ ਸੀ। ਇੱਕ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀ ਫ਼ੜਵਾਇਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦਾ ਜੋ ਉਹਨਾਂ ਨੂੰ ਫੜਵਾਉਣ ਵਾਲਾ ਸੀ, ਇਸ ਥਾਂ ਨੂੰ ਜਾਣਦਾ ਸੀ ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਦੇ ਨਾਲ ਉੱਥੇ ਜਾਂਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਯਹੂਦਾਹ, ਜਿਸ ਨੇ ਉਹਨਾਂ ਨੂੰ ਧੋਖਾ ਦਿੱਤਾ ਸੀ, ਉਸ ਜਗ੍ਹਾ ਬਾਰੇ ਜਾਣਦਾ ਸੀ, ਕਿਉਂਕਿ ਯਿਸ਼ੂ ਅਕਸਰ ਆਪਣੇ ਚੇਲਿਆਂ ਨਾਲ ਉੱਥੇ ਮਿਲਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਯਹੂਦੀ ਭੀ ਜਿਹੜਾ ਉਹ ਦਾ ਫੜਾਉਣ ਵਾਲਾ ਹੈਸੀ ਉਸ ਥਾਂ ਨੂੰ ਜਾਣਦਾ ਸੀ ਕਿਉਂ ਜੋ ਯਿਸੂ ਆਪਣਿਆਂ ਚੇਲਿਆਂ ਨਾਲ ਉੱਥੇ ਬਹੁਤ ਵੇਰੀ ਜਾਂਦਾ ਹੁੰਦਾ ਸੀ
Punjabi ERV
ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਵੇਂ ਜਾਂਦਾ ਸੀ। ਇੱਕ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਉਸਦੇ ਵੈਰੀਆਂ ਹੱਥੀ ਫ਼ਡ਼ਵਾਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਂ ਤੇ ਜਾਂਦਾ ਸੀ। ਇਹ ਯਹੂਦਾ ਹੀ ਸੀ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਉਣਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یہُوداہ اوہدے پھڑان والے نُوں ایہہ تھاں معلُوم سی کیوں جو یِسُوع اکثر اپنے شاگِرداں نال اوتھے بُہت جاندا ہوندا سی۔
Punjabi Standard Bible (Punjabi Standard Bible) 2023
ਯਹੂਦਾ ਵੀ, ਜਿਹੜਾ ਉਸ ਨੂੰ ਫੜਵਾਉਣ ਵਾਲਾ ਸੀ, ਉਸ ਥਾਂ ਬਾਰੇ ਜਾਣਦਾ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਦੇ ਨਾਲ ਉੱਥੇ ਜਾਂਦਾ ਹੁੰਦਾ ਸੀ।