John 18:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰ ਰਿਹਾ ਹੈਂ? ਉਨ੍ਹਾਂ ਲੋਕਾਂ ਨੂੰ ਪੁੱਛ ਜਿਨ੍ਹਾਂ ਨੇ ਮੇਰੀਆਂ ਸਿੱਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਆਖਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਮੇਰੇ ਕੋਲੋਂ ਕਿਉਂ ਪੁੱਛਦੇ ਹੋ? ਸੁਣਨ ਵਾਲਿਆਂ ਤੋਂ ਹੀ ਪੁੱਛ ਲਵੋ ਕਿ ਮੈਂ ਉਹਨਾਂ ਨੂੰ ਕੀ ਦੱਸਿਆ ਹੈ । ਉਹ ਜਾਣਦੇ ਹਨ ਕਿ ਮੈਂ ਉਹਨਾਂ ਨੂੰ ਕੀ ਦੱਸਿਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਤੋਂ ਪ੍ਰਸ਼ਨ ਕਿਉਂ? ਉਹਨਾਂ ਨੂੰ ਪੁੱਛੋ ਜਿਨ੍ਹਾਂ ਨੇ ਮੈਨੂੰ ਸੁਣਿਆ ਹੈ। ਯਕੀਨਣ ਉਹ ਜਾਣਦੇ ਹਨ ਕਿ ਮੈਂ ਕੀ ਕਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮੈਥੋਂ ਕਿਉ ਪੁੱਛਦਾ ਹੈਂॽ ਜਿਨ੍ਹਾਂ ਸੁਣਿਆ ਹੈ ਉਨ੍ਹਾਂ ਕੋਲੋਂ ਪੁੱਛ ਲੈ ਜੋ ਮੈਂ ਉਨ੍ਹਾਂ ਨੂੰ ਕੀ ਆਖਿਆ। ਵੇਖੋ ਮੈਂ ਜੋ ਕੁਝ ਆਖਿਆ ਸੋ ਓਹ ਜਾਣਦੇ ਹਨ
Punjabi ERV
ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰ ਰਿਹਾ ਹੈਂ? ਉਨ੍ਹਾਂ ਲੋਕਾਂ ਨੂੰ ਪੁਛ ਜਿਨ੍ਹਾਂ ਨੇ ਮੇਰੀਆਂ ਸਿਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਆਖਿਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰਦਾ ਹੈਂ? ਉਨ੍ਹਾਂ ਲੋਕਾਂ ਨੂੰ ਪੁੱਛ ਜਿਨ੍ਹਾਂ ਨੇ ਮੇਰੀਆਂ ਸਿਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਦੱਸਿਆ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُوں مَیتھوں کیوں پُچھناں ایں؟ اوہناں سُنیا اے اوہناں کولوں پُچھ لے پئی مَیں اوہناں نُوں کِیہ آکھیا۔ ویکھ جو کُجھ مَیں آکھیا سو اوہ جان دے نیں۔
Punjabi Standard Bible (Punjabi Standard Bible) 2023
ਤੂੰ ਮੈਨੂੰ ਕਿਉਂ ਪੁੱਛਦਾ ਹੈਂ? ਸੁਣਨ ਵਾਲਿਆਂ ਤੋਂ ਪੁੱਛ ਲੈ ਕਿ ਮੈਂ ਉਨ੍ਹਾਂ ਨੂੰ ਕੀ ਕਿਹਾ। ਵੇਖ, ਉਹ ਜਾਣਦੇ ਹਨ ਕਿ ਮੈਂ ਕੀ ਕਿਹਾ।”