John 18:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਸਰਦਾਰ ਜਾਜਕ ਨੂੰ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਨੇ ਇਹ ਕਿਹਾ ਤਾਂ ਕੋਲ ਖੜ੍ਹੇ ਇੱਕ ਸੇਵਕ ਨੇ ਯਿਸੂ ਨੂੰ ਚਪੇੜ ਮਾਰੀ ਅਤੇ ਕਿਹਾ, “ਤੂੰ ਮਹਾਂ-ਪੁਰੋਹਿਤ ਨੂੰ ਇਸ ਤਰ੍ਹਾਂ ਉੱਤਰ ਦਿੰਦਾ ਹੈਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਇਹ ਕਿਹਾ, ਤਾਂ ਨੇੜੇ ਖੜ੍ਹੇ ਇੱਕ ਅਧਿਕਾਰੀ ਨੇ ਉਹਨਾਂ ਦੇ ਮੂੰਹ ਤੇ ਥੱਪੜ ਮਾਰ ਦਿੱਤਾ। “ਕੀ ਮਹਾਂ ਜਾਜਕ ਨੂੰ ਜਵਾਬ ਦੇਣ ਦਾ ਇਹ ਸਹੀ ਤਰੀਕਾ ਹੈ?” ਉਸ ਨੇ ਪੁੱਛਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਦ ਉਹ ਨੇ ਇਉਂ ਕਿਹਾ ਤਦ ਸਿਪਾਹੀਆਂ ਵਿੱਚੋਂ ਇੱਕ ਨੇ ਜਿਹੜਾ ਕੋਲ ਖੜੋਤਾ ਸੀ ਯਿਸੂ ਨੂੰ ਚਪੇੜ ਮਾਰ ਕੇ ਕਿਹਾ, ਤੂੰ ਸਰਦਾਰ ਜਾਜਕ ਨੂੰ ਇਉਂ ਉੱਤਰ ਦਿੰਦਾ ਹੈਂॽ
Punjabi ERV
ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖਢ਼ੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸਨੂੰ ਮਾਰਿਆ ਤੇ ਆਖਿਆ, “ਤੈਨੂੰ ਸਰਦਾ ਜਾਜਕ ਨੂੰ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਪ੍ਰਧਾਨ ਜਾਜਕ ਨਾਲ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوس ایہہ آکھیا پیادیاں وِچوں اِک نیں جیہڑا کول کھلوتا ہویا سی یِسُوع نُوں ایہہ آکھ کے دھپّا ماریا پئی سردار کاہِن نُوں تُوں ایس طرح جواب دینا ایں؟
Punjabi Standard Bible (Punjabi Standard Bible) 2023
ਜਦੋਂ ਉਸ ਨੇ ਇਹ ਕਿਹਾ ਤਾਂ ਸਿਪਾਹੀਆਂ ਵਿੱਚੋਂ ਇੱਕ ਨੇ ਜਿਹੜਾ ਕੋਲ ਖੜ੍ਹਾ ਸੀ, ਯਿਸੂ ਨੂੰ ਚਪੇੜ ਮਾਰ ਕੇ ਕਿਹਾ, “ਤੂੰ ਮਹਾਂਯਾਜਕ ਨੂੰ ਇਸ ਤਰ੍ਹਾਂ ਉੱਤਰ ਦਿੰਦਾ ਹੈਂ?”