John 18:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਬੋਲਿਆ ਹਾਂ, ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ ਹੈ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਕੁੱਟਿਆ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਜੇਕਰ ਮੈਂ ਕੁਝ ਗ਼ਲਤ ਕਿਹਾ ਹੈ ਤਾਂ ਉਹ ਤੂੰ ਸਾਰਿਆਂ ਦੇ ਸਾਹਮਣੇ ਸਿੱਧ ਕਰ ਅਤੇ ਜੇ ਮੈਂ ਠੀਕ ਕਿਹਾ ਹੈ ਤਾਂ ਤੂੰ ਮੈਨੂੰ ਕਿਉਂ ਮਾਰਿਆ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ, “ਜੇ ਮੈਂ ਕੁਝ ਗਲਤ ਕਿਹਾ ਤਾਂ ਗਵਾਹੀ ਦੇਵੋ ਕਿ ਕੀ ਗਲਤ ਹੈ। ਪਰ ਜੇ ਮੈਂ ਸੱਚ ਬੋਲਦਾ ਹਾਂ, ਤਾਂ ਤੁਸੀਂ ਮੈਨੂੰ ਕਿਉਂ ਕੁੱਟਿਆ?”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੇ ਮੈਂ ਬੁਰਾ ਕਿਹਾ ਤਾਂ ਤੂੰ ਬੁਰੇ ਦੀ ਗਵਾਹੀ ਦਿਹ ਪਰ ਜੇ ਮੈਂ ਚੰਗਾ ਕਿਹਾ ਤਾਂ ਮੈਨੂੰ ਕਿਉਂ ਮਾਰਦਾ ਹੈਂॽ
Punjabi ERV
ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਬੋਲਿਆ ਹਾਂ, ਤਾਂ ਲੋਕਾਂ ਸਾਮ੍ਹਣੇ ਦੱਸ ਮੈਂ ਕੀ ਗਲਤ ਬੋਲਿਆ ਹੈ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਕੁਟਿਆ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਕਿਹਾ ਹੈ ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਮਾਰਦਾ ਹੈ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں جواب دِتّا جے مَیں بُرا آکھیا تے اوس بُریائی دی گواہی دے۔ پر جے چَنگا آکھیا تے تُوں مَینُوں کاہِنُوں مارنا ایں۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਜੇ ਮੈਂ ਗਲਤ ਕਿਹਾ ਹੈ ਤਾਂ ਤੂੰ ਉਸ ਗਲਤੀ ਨੂੰ ਸਾਬਤ ਕਰ, ਪਰ ਜੇ ਸਹੀ ਕਿਹਾ ਤਾਂ ਤੂੰ ਮੈਨੂੰ ਕਿਉਂ ਮਾਰਦਾ ਹੈਂ?”