John 18:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਫਿਰ ਅੰਨਾਸ ਨੇ ਯਿਸੂ ਨੂੰ ਸਰਦਾਰ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ। ਯਿਸੂ ਨੂੰ ਉਨ੍ਹਾਂ ਅਜੇ ਵੀ ਬੰਨ੍ਹਿਆ ਹੋਇਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਅੰਨਾਸ ਨੇ ਯਿਸੂ ਨੂੰ ਜੋ ਅਜੇ ਵੀ ਬੰਨ੍ਹੇ ਹੋਏ ਸਨ ਕਾਇਫ਼ਾ ਮਹਾਂ-ਪੁਰੋਹਿਤ ਦੇ ਕੋਲ ਭੇਜ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਹੰਨਾ ਨੇ ਯਿਸ਼ੂ ਨੂੰ ਬੰਨ ਕੇ ਕਯਾਫ਼ਾਸ ਮਹਾਂ ਜਾਜਕ ਕੋਲ ਭੇਜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅੰਨਾਸ ਨੇ ਉਹ ਨੂੰ ਬੱਧਾ ਹੋਇਆ ਕਯਾਫ਼ਾ ਸਰਦਾਰ ਜਾਜਕ ਦੇ ਕੋਲ ਘੱਲਿਆ।।
Punjabi ERV
ਤਾਂ ਫਿਰ ਅੰਨਾਸ ਨੇ ਯਿਸੂ ਨੂੰ ਸਰਦਾਰ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ। ਯਿਸੂ ਨੂੰ ਉਨ੍ਹਾਂ ਅਜੇ ਵੀ ਬੰਨ੍ਹਿਆ ਹੋਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਫਿਰ ਅੰਨਾਸ ਨੇ ਯਿਸੂ ਨੂੰ ਪ੍ਰਧਾਨ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد حنّا نے کائفا سردار کاہِن کول اوہنوں بَدّھیاں بَدّھایاں گھل دِتّا۔
Punjabi Standard Bible (Punjabi Standard Bible) 2023
ਤਦ ਅੰਨਾਸ ਨੇ ਉਸ ਨੂੰ ਬੱਝੇ ਹੋਏ ਨੂੰ ਮਹਾਂਯਾਜਕ ਕਯਾਫ਼ਾ ਕੋਲ ਭੇਜ ਦਿੱਤਾ।