John 18:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸਾਂ!” ਅਤੇ ਉਸੇ ਵੇਲੇ ਇੱਕ ਕੁੱਕੜ ਨੇ ਬਾਂਗ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਨੇ ਫਿਰ ਕਿਹਾ, “ਨਹੀਂ,” ਅਤੇ ਇਕਦਮ ਕੁੱਕੜ ਨੇ ਬਾਂਗ ਦਿੱਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਪਤਰਸ ਨੇ ਇਸ ਤੋਂ ਇਨਕਾਰ ਕਰ ਦਿੱਤਾ, ਅਤੇ ਉਸੇ ਵੇਲੇ ਕੁੱਕੜ ਨੇ ਬਾਂਗ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਤਰਸ ਫੇਰ ਮੁੱਕਰ ਗਿਆ ਅਤੇ ਝੱਟ ਕੁੱਕੜ ਨੇ ਬਾਂਗ ਦਿੱਤੀ।।
Punjabi ERV
ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸਦੇ ਨਾਲ ਨਹੀਂ ਸਾਂ!” ਅਤੇ ਉਸੇ ਵੇਲੇ ਇੱਕ ਕੁੱਕਡ਼ ਨੇ ਬਾਂਗ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸੀ!” ਅਤੇ ਉਸੇ ਸਮੇਂ ਕੁੱਕੜ ਨੇ ਬਾਂਗ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پطرس فیر مُکّر گیا تے جھٹ کُکّڑ نیں بانگ دِتّی۔
Punjabi Standard Bible (Punjabi Standard Bible) 2023
ਤਦ ਪਤਰਸ ਨੇ ਫੇਰ ਇਨਕਾਰ ਕੀਤਾ ਅਤੇ ਉਸੇ ਵੇਲੇ ਮੁਰਗੇ ਨੇ ਬਾਂਗ ਦੇ ਦਿੱਤੀ।