John 18:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੇ ਕਿਹਾ, “ਇਹ ਇੱਕ ਬੁਰਾ ਆਦਮੀ ਹੈ, ਇਸ ਲਈ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਉੱਤਰ ਦਿੱਤਾ, “ਜੇਕਰ ਇਹ ਆਦਮੀ ਦੋਸ਼ੀ ਨਾ ਹੁੰਦਾ ਤਾਂ ਅਸੀਂ ਇਸ ਨੂੰ ਤੁਹਾਡੇ ਹਵਾਲੇ ਨਾ ਕਰਦੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਉੱਤਰ ਦਿੱਤਾ, “ਜੇ ਉਹ ਅਪਰਾਧੀ ਨਾ ਹੁੰਦਾ, ਤਾਂ ਅਸੀਂ ਉਸਨੂੰ ਤੁਹਾਡੇ ਹਵਾਲੇ ਨਹੀਂ ਕਰਦੇ।”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਉੱਤਰ ਦੇ ਕੇ ਉਸ ਨੂੰ ਆਖਿਆ, ਜੇ ਇਹ ਬੁਰਿਆਰ ਨਾ ਹੁੰਦਾ ਤਾਂ ਅਸੀਂ ਉਹ ਨੂੰ ਤੁਹਾਡੇ ਹਵਾਲੇ ਨਾ ਕਰਦੇ
Punjabi ERV
ਯਹੂਦੀਆਂ ਨੇ ਕਿਹਾ, “ਇਹ ਇੱਕ ਬੁਰਾ ਆਦਮੀ ਹੈ, ਇਸ ਲਈ ਅਸੀਂ ਇਸਨੂੰ ਤੇਰੇ ਕੋਲ ਲੈਕੇ ਆਏ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਨੇ ਉੱਤਰ ਦਿੱਤਾ, “ਇਹ ਇੱਕ ਬੁਰਾ ਆਦਮੀ ਹੈ, ਇਸ ਕਰਕੇ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں اوہنوں جواب دِتّا جے ایہہ بدکار نا ہوندا تے اسی اوہنوں تیرے حوالے نا کر دے۔
Punjabi Standard Bible (Punjabi Standard Bible) 2023
ਉਨ੍ਹਾਂ ਉਸ ਨੂੰ ਉੱਤਰ ਦਿੱਤਾ, “ਜੇ ਇਹ ਆਦਮੀ ਬੁਰਾ ਨਾ ਹੁੰਦਾ ਤਾਂ ਅਸੀਂ ਇਸ ਨੂੰ ਤੇਰੇ ਹਵਾਲੇ ਨਾ ਕਰਦੇ।”