John 18:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
(ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਨ ਕਰਨ ਲਈ ਉਹ ਵਾਪਰਿਆ।)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
(ਇਹ ਇਸ ਲਈ ਹੋਇਆ ਕਿ ਯਿਸੂ ਦੇ ਕਹੇ ਹੋਏ ਉਹ ਵਚਨ ਪੂਰੇ ਹੋਣ ਜਿਹਨਾਂ ਦੇ ਰਾਹੀਂ ਉਹਨਾਂ ਨੇ ਦੱਸਿਆ ਸੀ ਕਿ ਉਹਨਾਂ ਦੀ ਮੌਤ ਕਿਸ ਤਰ੍ਹਾਂ ਦੀ ਹੋਵੇਗੀ ।)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਸ ਗੱਲ ਨੂੰ ਪੂਰਾ ਕਰਨ ਲਈ ਵਾਪਰਿਆ ਜਿਸ ਬਾਰੇ ਯਿਸ਼ੂ ਨੇ ਕਿਹਾ ਸੀ ਕਿ ਉਸ ਦੀ ਮੌਤ ਕਿਸ ਤਰ੍ਹਾਂ ਦੀ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਇਸ ਲਈ ਹੋਇਆ ਕਿ ਯਿਸੂ ਦਾ ਉਹ ਬਚਨ ਪੂਰਾ ਹੋਵੇ ਜਿਹੜਾ ਓਨ ਇਸ ਗੱਲ ਦਾ ਪਤਾ ਦੇਣ ਨੂੰ ਕਿਹਾ ਸੀ ਭਈ ਮੈਂ ਕਿਹੜੀ ਮੌਤ ਨਾਲ ਮਰਨਾ ਹੈ।।
Punjabi ERV
ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਨ ਕਰਨ ਲਈ ਉਹ ਵਾਪਰਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਪਹਿਲਾਂ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਾ ਹੋਣ ਲਈ ਉਹ ਵਾਪਰਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو یِسُوع دی ایہہ گلّ جیہڑی اوس اِشارے نال آکھی سی پُوری ہوئے پئی مَیں کیہڑی مَوت نال مراں گا۔
Punjabi Standard Bible (Punjabi Standard Bible) 2023
ਇਹ ਇਸ ਲਈ ਹੋਇਆ ਕਿ ਯਿਸੂ ਦਾ ਉਹ ਵਚਨ ਪੂਰਾ ਹੋਵੇ ਜੋ ਉਸ ਨੇ ਇਸ ਗੱਲ ਦਾ ਸੰਕੇਤ ਦਿੰਦੇ ਹੋਏ ਕਿਹਾ ਸੀ ਕਿ ਉਸ ਦੀ ਮੌਤ ਕਿਸ ਤਰ੍ਹਾਂ ਹੋਣੀ ਹੈ।

Recommended Reading