John 18:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਲਾਤੁਸ ਮਹਿਲ ਅੰਦਰ ਵਾਪਸ ਚੱਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਲਾਤੁਸ ਫਿਰ ਰਾਜਭਵਨ ਦੇ ਅੰਦਰ ਗਿਆ ਅਤੇ ਯਿਸੂ ਨੂੰ ਆਪਣੇ ਕੋਲ ਸੱਦ ਕੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਲਾਤੁਸ ਫਿਰ ਮਹਿਲ ਦੇ ਅੰਦਰ ਵਾਪਸ ਗਿਆ, ਯਿਸ਼ੂ ਨੂੰ ਬੁਲਾਇਆ ਅਤੇ ਉਸਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਪਿਲਾਤੁਸ ਕਚਹਿਰੀ ਦੇ ਅੰਦਰ ਗਿਆ ਅਤੇ ਯਿਸੂ ਨੂੰ ਸੱਦ ਕੇ ਉਹ ਨੂੰ ਕਿਹਾ, ਭਲਾ, ਯਹੂਦੀਆਂ ਦਾ ਪਾਤਸ਼ਾਹ ਤੂੰਏਂ ਹੈਂॽ
Punjabi ERV
ਪਿਲਾਤੁਸ ਮਹਿਲ ਅੰਦਰ ਵਾਪਸ ਚਲਾ ਗਿਆ ਅਤੇ ਉਥੇ ਯਿਸੂ ਨੂੰ ਉਸਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پِیلاطُس فیر کچہری دے اندر گیا تے یِسُوع نُوں سَدّ کے اوہنوں آکھیا تُوں ای یہُودِیاں دا بادشاہ ایں؟
Punjabi Standard Bible (Punjabi Standard Bible) 2023
ਤਦ ਪਿਲਾਤੁਸ ਫੇਰ ਰਾਜਭਵਨ ਵਿੱਚ ਆਇਆ ਅਤੇ ਯਿਸੂ ਨੂੰ ਸੱਦ ਕੇ ਉਸ ਨੂੰ ਕਿਹਾ, “ਕੀ ਤੂੰ ਯਹੂਦੀਆਂ ਦਾ ਰਾਜਾ ਹੈਂ?”