John 18:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਕੀ ਤੂੰ ਇਹ ਆਪਣੇ-ਆਪ ਪੁੱਛ ਰਿਹਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਕੀ ਇਹ ਪ੍ਰਸ਼ਨ ਤੁਹਾਡਾ ਆਪਣਾ ਹੈ ਜਾਂ ਦੂਜਿਆਂ ਨੇ ਮੇਰੇ ਬਾਰੇ ਤੁਹਾਨੂੰ ਇਹ ਦੱਸਿਆ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਪੁੱਛਿਆ, “ਕੀ ਇਹ ਤੁਹਾਡਾ ਆਪਣਾ ਵਿਚਾਰ ਹੈ, ਜਾਂ ਹੋਰਾਂ ਨੇ ਮੇਰੇ ਬਾਰੇ ਤੁਹਾਡੇ ਨਾਲ ਗੱਲ ਕੀਤੀ?”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉੱਤਰ ਦਿੱਤਾ, ਕੀ ਤੂੰ ਇਹ ਗੱਲ ਆਪੇ ਆਖਦਾ ਹੈਂ ਯਾ ਹੋਰਨਾਂ ਮੇਰੇ ਵਿਖੇ ਤੈਨੂੰ ਦੱਸੀ ਹੈॽ
Punjabi ERV
ਯਿਸੂ ਨੇ ਆਖਿਆ, “ਕੀ ਤੂੰ ਇਹ ਆਪਣੇ-ਆਪ ਪੁਛ ਰਿਹਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉੱਤਰ ਦਿੱਤਾ, “ਕੀ ਤੂੰ ਇਹ ਆਪਣੇ ਆਪ ਆਖਦਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں جواب دِتّا تُوں اپنے ولّوں ایہہ گلّ آکھنا ایں۔ یا ہورناں تینُوں میرے ولّوں آکھیا اے؟
Punjabi Standard Bible (Punjabi Standard Bible) 2023
ਯਿਸੂ ਨੇ ਉੱਤਰ ਦਿੱਤਾ, “ਕੀ ਤੂੰ ਇਹ ਆਪਣੇ ਵੱਲੋਂ ਪੁੱਛਦਾ ਹੈਂ ਜਾਂ ਹੋਰਨਾਂ ਨੇ ਤੈਨੂੰ ਮੇਰੇ ਵਿਖੇ ਦੱਸਿਆ ਹੈ?”