John 18:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਪਰਧਾਨ ਜਾਜਕ ਤੈਨੂੰ ਮੇਰੇ ਕੋਲ ਲਿਆਏ ਹਨ। ਤੂੰ ਕੀ ਗਲਤ ਕੀਤਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਲਾਤੁਸ ਨੇ ਉੱਤਰ ਦਿੱਤਾ, “ਕੀ ਮੈਂ ਯਹੂਦੀ ਹਾਂ? ਤੇਰੀ ਕੌਮ ਦੇ ਲੋਕਾਂ ਅਤੇ ਮਹਾਂ-ਪੁਰੋਹਿਤਾਂ ਨੇ ਹੀ ਤੈਨੂੰ ਮੇਰੇ ਹਵਾਲੇ ਕੀਤਾ ਹੈ । ਤੂੰ ਕੀ ਕੀਤਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਲਾਤੁਸ ਨੇ ਜਵਾਬ ਦਿੱਤਾ, “ਕੀ ਮੈਂ ਇੱਕ ਯਹੂਦੀ ਹਾਂ? ਤੁਹਾਡੇ ਆਪਣੇ ਲੋਕਾਂ ਅਤੇ ਮੁੱਖ ਜਾਜਕਾਂ ਨੇ ਤੈਨੂੰ ਮੇਰੇ ਹਵਾਲੇ ਕੀਤਾ ਹੈ। ਤੂੰ ਅਜਿਹਾ ਕੀ ਕੀਤਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਪਿਲਾਤੁਸ ਨੇ ਅੱਗੋਂ ਕਿਹਾ, ਭਲਾ, ਮੈਂ ਯਹੂਦੀ ਹਾਂॽ ਤੇਰੀ ਹੀ ਕੌਮ ਅਤੇ ਪਰਧਾਨ ਜਾਜਕਾਂ ਨੇ ਤੈਨੂੰ ਮੇਰੇ ਹਵਾਲੇ ਕੀਤਾ ਹੈ। ਤੈਂ ਕੀ ਕੀਤਾॽ
Punjabi ERV
ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਪਰਧਾਨ ਜਾਜਕ ਤੈਨੂੰ ਮੇਰੇ ਕੋਲ ਲਿਆਏ ਹਨ। ਤੂੰ ਕੀ ਗਲਤ ਕੀਤਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਮੁੱਖ ਜਾਜਕਾਂ ਤੈਨੂੰ ਮੇਰੇ ਕੋਲ ਲੈ ਕੇ ਆਏ ਹਨ। ਤੂੰ ਕੀ ਗਲਤ ਕੀਤਾ ਹੈ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پِیلاطُس جواب دِتّا مَیں کوئی یہُودی آں؟ تیری ای قوم تے سردار کاہِناں تینُوں میرے حوالے کِیتا اے۔ تُوں کِیہ کِیتا اے؟
Punjabi Standard Bible (Punjabi Standard Bible) 2023
ਪਿਲਾਤੁਸ ਨੇ ਕਿਹਾ, “ਮੈਂ ਕੋਈ ਯਹੂਦੀ ਹਾਂ? ਤੇਰੀ ਹੀ ਕੌਮ ਅਤੇ ਮਹਾਂਯਾਜਕਾਂ ਨੇ ਤੈਨੂੰ ਮੇਰੇ ਹਵਾਲੇ ਕੀਤਾ ਹੈ; ਤੂੰ ਕੀ ਕੀਤਾ ਹੈ?”