John 18:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਅਗਾਂਹ ਆਇਆ ਅਤੇ ਆਖਿਆ, “ਤੁਸੀਂ ਕਿਸ ਨੂੰ ਲੱਭ ਰਹੇ ਹੋਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਇਹ ਸਭ ਕੁਝ ਜਾਣਦੇ ਹੋਏ ਕਿ ਉਹਨਾਂ ਦੇ ਨਾਲ ਕੀ ਹੋਣ ਵਾਲਾ ਹੈ, ਅੱਗੇ ਵਧੇ ਅਤੇ ਉਹਨਾਂ ਨੂੰ ਕਿਹਾ, “ਤੁਸੀਂ ਕਿਸ ਨੂੰ ਲੱਭ ਰਹੇ ਹੋ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਜਾਣਦੇ ਸੀ ਕਿ ਉਹਨਾਂ ਨਾਲ ਜੋ ਵਾਪਰਨ ਵਾਲਾ ਸੀ, ਉਹ ਬਾਹਰ ਆਏ ਅਤੇ ਉਹਨਾਂ ਨੂੰ ਪੁੱਛਿਆ, “ਤੁਸੀਂ ਕਿਸ ਨੂੰ ਲੱਭ ਰਹੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਸਭ ਕੁਝ ਜੋ ਉਹ ਦੇ ਉੱਤੇ ਬੀਤਣਾ ਸੀ ਜਾਣ ਕੇ ਬਾਹਰ ਨਿੱਕਲਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਹਨੂੰ ਭਾਲਦੇ ਹੋॽ
Punjabi ERV
ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਅਗਾਂਹ ਆਇਆ ਅਤੇ ਆਖਿਆ, “ਤੁਸੀਂ ਕਿਸ ਨੂੰ ਲਭ ਰਹੇ ਹੋਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਬਾਹਰ ਆਇਆ ਅਤੇ ਆਖਿਆ, “ਤੁਸੀਂ ਕਿਸਨੂੰ ਲੱਭ ਰਹੇ ਹੋ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع جو کُجھ اوہدے اُتّے ہوناں سی جان کے باہر نِکلیا تے اوہناں نُوں آکھیا تُسی کِنوں لبّھدے ہو؟
Punjabi Standard Bible (Punjabi Standard Bible) 2023
ਤਦ ਯਿਸੂ ਉਹ ਸਭ ਜਾਣ ਕੇ ਜੋ ਉਸ ਨਾਲ ਵਾਪਰਨ ਵਾਲਾ ਸੀ, ਬਾਹਰ ਨਿੱਕਲਿਆ ਅਤੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਿਸ ਨੂੰ ਲੱਭਦੇ ਹੋ?”