John 18:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਨੂੰ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀ ਫ਼ੜਵਾਇਆ ਸੀ, ਉਹ ਵੀ ਉਸ ਜਿੱਥੇ ਵਿੱਚ ਖੜ੍ਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਉੱਤਰ ਦਿੱਤਾ, “ਨਾਸਰਤ ਦੇ ਰਹਿਣ ਵਾਲੇ ਯਿਸੂ ਨੂੰ ।” ਯਿਸੂ ਨੇ ਕਿਹਾ, “ਉਹ ਮੈਂ ਹਾਂ ।” ਉਸ ਵੇਲੇ ਉਹਨਾਂ ਨੂੰ ਫੜਵਾਉਣ ਵਾਲਾ ਯਹੂਦਾ ਵੀ ਉੱਥੇ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਜਵਾਬ ਦਿੱਤਾ, “ਯਿਸ਼ੂ ਨਾਸਰੀ ਨੂੰ।” ਯਿਸ਼ੂ ਨੇ ਕਿਹਾ, “ਉਹ ਮੈਂ ਹਾਂ।” (ਅਤੇ ਗੱਦਾਰ ਯਹੂਦਾਹ ਉੱਥੇ ਉਹਨਾਂ ਦੇ ਨਾਲ ਖੜ੍ਹਾ ਸੀ)।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਉਸ ਨੂੰ ਉੱਤਰ ਦਿੱਤਾ, ਯਿਸੂ ਨਾਸਰੀ ਨੂੰ । ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਮੈਂ ਹੀ ਹਾਂ ਅਤੇ ਉਹ ਦਾ ਫੜਾਉਣ ਵਾਲਾ ਯਹੂਦਾ ਭੀ ਉਨ੍ਹਾਂ ਦੇ ਨਾਲ ਖੜਾ ਸੀ
Punjabi ERV
ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸਨੇ ਯਿਸੂ ਨੂੰ ਉਸਦੇ ਵੈਰੀਆਂ ਹੱਥੀ ਫ਼ਡ਼ਵਾਇਆ ਸੀ, ਉਹ ਵੀ ਉਸ ਜਥੇ ਵਿੱਚ ਖਡ਼ਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨਾਂ ਉਸ ਨੂੰ ਉੱਤਰ ਦਿੱਤਾ, “ਨਾਸਰਤ ਦੇ ਯਿਸੂ ਨੂੰ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਇਆ ਸੀ, ਉਹ ਵੀ ਉਸ ਨਾਲ ਵਿੱਚ ਖੜ੍ਹਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں اوہنوں جواب دِتّا۔ یِسُوع ناصری نُوں۔ یِسُوع اوہناں نُوں آکھیا اوہ مَیں ای آں۔ تے یہُوداہ وی جِس اوہنوں پھڑ وایا اوہناں دے نال کھلوتا ہویا سی۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਉੱਤਰ ਦਿੱਤਾ, “ਯਿਸੂ ਨਾਸਰੀ ਨੂੰ।” ਉਸ ਨੇ ਉਨ੍ਹਾਂ ਨੂੰ ਕਿਹਾ, “ਮੈਂ ਹੀ ਹਾਂ।” ਉਸ ਨੂੰ ਫੜਵਾਉਣ ਵਾਲਾ ਯਹੂਦਾ ਵੀ ਉਨ੍ਹਾਂ ਦੇ ਨਾਲ ਖੜ੍ਹਾ ਸੀ।