John 18:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਸ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛਾਂਹ ਹਟੇ ਤੇ ਭੁੰਜੇ ਡਿੱਗ ਪਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਨੇ ਕਿਹਾ, “ਉਹ ਮੈਂ ਹਾਂ,” ਉਹ ਲੋਕ ਪਿੱਛੇ ਹਟ ਗਏ ਅਤੇ ਜ਼ਮੀਨ ਉੱਤੇ ਡਿੱਗ ਪਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਕਿਹਾ, “ਮੈਂ ਉਹ ਹਾਂ,” ਤਾਂ ਉਹ ਪਿੱਛੇ ਹਟ ਗਏ ਅਤੇ ਧਰਤੀ ਤੇ ਡਿੱਗ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਂ ਉਸ ਨੇ ਉਨ੍ਹਾਂ ਨੂੰ ਆਖਿਆ ਮੈਂ ਹੀ ਹਾਂ ਤਾਂ ਓਹ ਪਿਛਾਹਾਂ ਨੂੰ ਹਟ ਗਏ ਅਤੇ ਭੁੰਞੇਂ ਡਿੱਗ ਪਏ
Punjabi ERV
ਜਦੋਂ ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿਛਾਂਹ ਹਟੇ ਤੇ ਭੁੰਜੇ ਡਿੱਗ ਪਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛੇ ਹਟੇ ਤੇ ਹੇਠਾਂ ਡਿੱਗ ਪਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوس آکھیا مَیں ای آں اوہ پِچھّاں ہَٹ کے زمین اُتّے ڈِگّ پئے۔
Punjabi Standard Bible (Punjabi Standard Bible) 2023
ਸੋ ਜਦੋਂ ਉਸ ਨੇ ਕਿਹਾ, “ਮੈਂ ਹੀ ਹਾਂ,” ਤਾਂ ਉਹ ਪਿਛਾਂਹ ਹਟ ਗਏ ਅਤੇ ਜ਼ਮੀਨ 'ਤੇ ਡਿੱਗ ਪਏ।