John 18:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਮੁੜ ਪੁੱਛਿਆ, “ਤੁਸੀਂ ਕਿਸ ਦੀ ਤਲਾਸ਼ ਕਰ ਰਹੇ ਹੋ?” ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਨੂੰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਦੁਬਾਰਾ ਪੁੱਛਿਆ, “ਤੁਸੀਂ ਕਿਸ ਨੂੰ ਲੱਭ ਰਹੇ ਹੋ?” ਉਹਨਾਂ ਨੇ ਕਿਹਾ, “ਨਾਸਰਤ ਦੇ ਰਹਿਣ ਵਾਲੇ ਯਿਸੂ ਨੂੰ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਦੁਬਾਰਾ ਪੁੱਛਿਆ, “ਤੁਸੀਂ ਕਿਸ ਨੂੰ ਲੱਭ ਰਹੇ ਹੋ?” ਉਹਨਾਂ ਨੇ ਕਿਹਾ, “ਯਿਸ਼ੂ ਨਾਸਰੀ ਨੂੰ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਉਸ ਨੇ ਉਨ੍ਹਾਂ ਨੂੰ ਫੇਰ ਪੁੱਛਿਆ, ਤੁਸੀਂ ਕਿਹਨੂੰ ਭਾਲਦੋ ਹੋॽ ਤਾਂ ਓਹ ਬੋਲੇ, ਯਿਸੂ ਨਾਸਰੀ ਨੂੰ
Punjabi ERV
ਯਿਸੂ ਨੇ ਉਨ੍ਹਾਂ ਨੂੰ ਮੁਡ਼ ਪੁੱਛਿਆ, “ਤੁਸੀਂ ਕਿਸ ਦੀ ਤਲਾਸ਼ ਕਰ ਰਹੇ ਹੋ?” ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਫੇਰ ਪੁੱਛਿਆ, “ਤੁਸੀਂ ਕਿਸ ਦੀ ਭਾਲ ਕਰ ਰਹੇ ਹੋ?” ਉਹਨਾਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی اوس اوہناں توں فیر پُچھیا تُسی کِنوں لبّھدے ہو؟ اوہناں آکھیا یِسُوع ناصری نُوں۔
Punjabi Standard Bible (Punjabi Standard Bible) 2023
ਤਦ ਉਸ ਨੇ ਫੇਰ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਸ ਨੂੰ ਲੱਭਦੇ ਹੋ?” ਉਨ੍ਹਾਂ ਨੇ ਕਿਹਾ, “ਯਿਸੂ ਨਾਸਰੀ ਨੂੰ।”
Recommended Reading