John 18:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਯਿਸੂ ਦੀ ਆਖਣੀ ਨੂੰ ਪੂਰਨ ਕਰਨ ਲਈ ਵਾਪਰਿਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
(ਤਾਂ ਜੋ ਉਹਨਾਂ ਦਾ ਉਹ ਕਿਹਾ ਹੋਇਆ ਵਚਨ ਪੂਰਾ ਹੋਵੇ, “ਜਿਹੜੇ ਤੁਸੀਂ ਮੈਨੂੰ ਦਿੱਤੇ ਹਨ ਉਹਨਾਂ ਵਿੱਚੋਂ ਇੱਕ ਨੂੰ ਵੀ ਮੈਂ ਨਾਸ਼ ਨਹੀਂ ਹੋਣ ਦਿੱਤਾ ।”)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਇਸ ਲਈ ਹੋਇਆ ਸੀ ਕਿ ਯਿਸ਼ੂ ਦੇ ਸ਼ਬਦ ਪੂਰੇ ਹੋ ਜਾਣ: “ਮੈਂ ਉਹਨਾਂ ਵਿੱਚੋਂ ਇੱਕ ਨੂੰ ਵੀ ਨਹੀਂ ਗੁਆਇਆ ਜੋ ਤੁਸੀਂ ਮੈਨੂੰ ਦਿੱਤੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਇਹ ਇਸ ਕਰਕੇ ਹੋਇਆ ਭਈ ਉਹ ਬਚਨ ਜੋ ਉਸ ਨੇ ਕਿਹਾ ਸੀ ਪੂਰਾ ਹੋਵੇ ਕਿ ਜਿਹੜੇ ਤੈਂ ਮੈਨੂੰ ਦਿੱਤੇ ਹਨ ਉਨ੍ਹਾਂ ਵਿੱਚੋਂ ਮੈਂ ਇੱਕ ਵੀ ਨਹੀਂ ਗੁਆਇਆ
Punjabi ERV
ਇਹ ਯਿਸੂ ਦੀ ਆਖਣੀ ਨੂੰ ਪੂਰਨ ਕਰਨ ਲਈ ਵਾਪਰਿਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਯਿਸੂ ਦੇ ਵਾਕ ਨੂੰ ਪੂਰੇ ਕਰਨ ਲਈ ਹੋਇਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو اوہ گلّ جیہڑی اوس آکھی سی پُوری ہوئے پئی جِنہاں نُوں تُوں مَینُوں دِتّا اے اوہناں وِچوں مَیں اِک وی نا گوایا۔
Punjabi Standard Bible (Punjabi Standard Bible) 2023
ਇਹ ਇਸ ਲਈ ਹੋਇਆ ਕਿ ਉਹ ਵਚਨ ਪੂਰਾ ਹੋਵੇ ਜੋ ਉਸ ਨੇ ਕਿਹਾ ਸੀ, “ਜਿਹੜੇ ਤੂੰ ਮੈਨੂੰ ਦਿੱਤੇ ਹਨ, ਉਨ੍ਹਾਂ ਵਿੱਚੋਂ ਮੈਂ ਇੱਕ ਵੀ ਨਹੀਂ ਗੁਆਇਆ।”