John 19:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਪ੍ਰਧਾਨ ਜਾਜਕ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਇਸ ਨੂੰ ਲੈ ਜਾਓ, ਇਸ ਨੂੰ ਸਲੀਬ ਉੱਤੇ ਚੜ੍ਹਾਓ!” ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਕੀ ਮੈਂ ਤੁਹਾਡੇ ਰਾਜਾ ਨੂੰ ਸਲੀਬ ਉੱਤੇ ਚੜ੍ਹਾਵਾਂ?” ਮਹਾਂ-ਪੁਰੋਹਿਤਾਂ ਨੇ ਉੱਤਰ ਦਿੱਤਾ, “ਕੈਸਰ ਤੋਂ ਸਿਵਾਏ ਸਾਡਾ ਹੋਰ ਕੋਈ ਰਾਜਾ ਨਹੀਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਹੂਦੀਆਂ ਨੇ ਚਿਲਾਉਣਾ ਸ਼ੁਰੂ ਕਰ ਦਿੱਤਾ, “ਇਸ ਨੂੰ ਲੈ ਜਾਓ! ਇਸ ਨੂੰ ਲੈ ਜਾਓ! ਇਸ ਨੂੰ ਸਲੀਬ ਦਿਓ!” ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਕੀ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਉੱਤਰ ਦਿੱਤਾ, “ਸਾਡਾ ਸਿਰਫ ਇੱਕ ਹੀ ਰਾਜਾ ਹੈ, ਕੈਸਰ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਡੰਡ ਪਾ ਉੱਠੇ ਕਿ ਲੈ ਜਾਓ, ਲੈ ਜਾਓ! ਉਹ ਨੂੰ ਸਲੀਬ ਦਿਓ! ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਪਾਤਸ਼ਾਹ ਨੂੰ ਸਲੀਬ ਦਿਆਂॽ ਪਰਧਾਨ ਜਾਜਕਾਂ ਨੇ ਉੱਤਰ ਦਿੱਤਾ ਕਿ ਕੈਸਰ ਬਿਨਾ ਸਾਡਾ ਕੋਈ ਪਾਤਸ਼ਾਹ ਨਹੀਂ ਹੈ
Punjabi ERV
ਯਹੂਦੀਆਂ ਨੇ ਡੰਡ ਪਾਈ, “ਇਸਨੂੰ ਦੂਰ ਲੈ ਜਾਓ, ਇਸਨੂੰ ਲੈ ਜਾਓ ਅਤੇ ਇਸਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਪ੍ਰਧਾਨ ਜਾਜਕ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ اُچّی اُچّی آکھن لگّے پئی لے جا لے جا اوہنوں صلِیب دے۔ پِیلاطُس اوہناں نُوں آکھیا مَیں تُہاڈے بادشاہ نُوں صلِیب دیاں؟ سردار کاہِناں جواب دِتّا قَیصر باہجوں ساڈا کوئی بادشاہ نئیں اے۔
Punjabi Standard Bible (Punjabi Standard Bible) 2023
ਪਰ ਉਹ ਚੀਕ ਕੇ ਬੋਲੇ, “ਲੈ ਜਾਓ! ਲੈ ਜਾਓ, ਇਸ ਨੂੰ ਸਲੀਬ 'ਤੇ ਚੜ੍ਹਾਓ!” ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, “ਕੀ ਮੈਂ ਤੁਹਾਡੇ ਰਾਜੇ ਨੂੰ ਸਲੀਬ 'ਤੇ ਚੜ੍ਹਾਵਾਂ?” ਮਹਾਂਯਾਜਕਾਂ ਨੇ ਉੱਤਰ ਦਿੱਤਾ, “ਕੈਸਰ ਤੋਂ ਇਲਾਵਾ ਸਾਡਾ ਕੋਈ ਰਾਜਾ ਨਹੀਂ।”