John 19:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਇੱਕ ਮਨੁੱਖ ਉਸ ਦੇ ਦੋਹੀਂ ਪਾਸੀ ਅਤੇ ਯਿਸੂ ਵਿੱਚਾਲੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਉਹਨਾਂ ਨੇ ਯਿਸੂ ਨੂੰ ਅਤੇ ਹੋਰ ਦੋ ਆਦਮੀਆਂ ਨੂੰ ਸਲੀਬ ਉੱਤੇ ਚੜ੍ਹਾਇਆ; ਇੱਕ ਨੂੰ ਸੱਜੇ, ਦੂਜੇ ਨੂੰ ਖੱਬੇ ਪਾਸੇ ਅਤੇ ਵਿਚਕਾਰ ਯਿਸੂ ਨੂੰ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉੱਥੇ ਉਹਨਾਂ ਨੇ ਯਿਸ਼ੂ ਨੂੰ ਸਲੀਬ ਦਿੱਤੀ, ਉੱਥੇ ਦੋ ਮਨੁੱਖ ਹੋਰ ਵੀ ਸਨ ਜਿਨ੍ਹਾਂ ਨੂੰ ਯਿਸ਼ੂ ਦੇ ਨਾਲ ਸਲੀਬ ਦਿੱਤੀ ਗਈ, ਇੱਕ ਮਨੁੱਖ ਉਹਨਾਂ ਦੇ ਇੱਕ ਪਾਸੇ ਅਤੇ ਦੂਸਰੇ ਉਹਨਾਂ ਦੇ ਦੂਸਰੇ ਪਾਸੇ ਅਤੇ ਯਿਸ਼ੂ ਵਿੱਚਕਾਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਓੱਥੇ ਉਨ੍ਹਾਂ ਉਸ ਨੂੰ ਅਰ ਉਸ ਦੇ ਨਾਲ ਹੋਰ ਦੋਹੁੰ ਨੂੰ ਸਲੀਬ ਉੱਤੇ ਚੜ੍ਹਾਇਆ, ਇੱਕ ਐਧਰ ਤੇ ਇੱਕ ਉੱਧਰ ਅਤੇ ਯਿਸੂ ਵਿਚਾਲੇ
Punjabi ERV
ਉਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉਥੇ ਦੋ ਮਨੁੱਖ ਹੋਰ ਸਨ ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਇੱਕ ਮਨੁੱਖ ਉਸਦੇ ਦੋਹੀਂ ਪਾਸੀ ਅਤੇ ਯਿਸੂ ਵਿਚਾਲੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ, ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਮਨੁੱਖ ਉਸ ਦੇ ਇੱਕ ਪਾਸੇ ਅਤੇ ਦੂਸਰਾ ਇੱਕ ਪਾਸੇ ਅਤੇ ਯਿਸੂ ਵਿਚਾਲੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوتھے اوہناں اوہنوں صلِیب دِتّا تے اوہدے نال ہور دو نُوں اِک نُوں اِک پاسے تے اِک نُوں دُوجے پاسے تے یِسُوع نُوں وِچکار۔
Punjabi Standard Bible (Punjabi Standard Bible) 2023
ਉੱਥੇ ਉਨ੍ਹਾਂ ਉਸ ਨੂੰ ਅਤੇ ਉਸ ਦੇ ਨਾਲ ਦੋ ਹੋਰਾਂ ਨੂੰ ਸਲੀਬ 'ਤੇ ਚੜ੍ਹਾਇਆ; ਇੱਕ ਨੂੰ ਇੱਧਰ, ਇੱਕ ਨੂੰ ਉੱਧਰ ਅਤੇ ਵਿਚਕਾਰ ਯਿਸੂ ਨੂੰ।