John 19:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਧਾਨ ਯਹੂਦੀ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ‘ਉਹ ਯਹੂਦੀਆ ਦਾ ਰਾਜਾ ਹੈ।’ ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਹੂਦੀਆਂ ਦੇ ਮਹਾਂ-ਪੁਰੋਹਿਤਾਂ ਨੇ ਪਿਲਾਤੁਸ ਨੂੰ ਕਿਹਾ, “ਇਹ ਨਾ ਲਿਖੋ, ‘ਯਹੂਦੀਆਂ ਦਾ ਰਾਜਾ,’ ਪਰ ਇਹ ਕਿ ‘ਉਸ ਨੇ ਕਿਹਾ ਸੀ, ਮੈਂ ਯਹੂਦੀਆਂ ਦਾ ਰਾਜਾ ਹਾਂ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਆਖਿਆ ਕਿ, “ਯਹੂਦੀਆਂ ਦਾ ਰਾਜਾ ਨਾ ਲਿਖੋ, ਪਰ ਇਹ ਲਿਖੋ ਕਿ, ਉਸ ਨੇ ਆਖਿਆ, ‘ਮੈਂ ਯਹੂਦੀਆਂ ਦਾ ਰਾਜਾ ਹਾਂ।’ ”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੂਦੀਆਂ ਦੇ ਪਰਧਾਨ ਜਾਜਕਾਂ ਨੇ ਪਿਲਾਤੁਸ ਨੂੰ ਆਖਿਆ ਕਿ, \ਯਹੂਦੀਆਂ ਦਾ ਪਾਤਸ਼ਾਹ\ ਨਾ ਲਿਖੇ ਪਰ ਇਹ ਕਿ \ਉਹ ਨੇ ਕਿਹਾ ਮੈਂ ਯਹੂਦੀਆਂ ਦਾ ਪਾਤਸ਼ਾਹ ਹਾਂ\
Punjabi ERV
ਪਰਧਾਨ ਯਹੂਦੀ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ‘ਉਹ ਯਹੂਦੀਆ ਦਾ ਰਾਜਾ ਹੈ।’ ਸਗੋਂ ਇਹ ਲਿਖ ਕਿ, ‘ਉਸਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ਉਹ ਯਹੂਦੀਆ ਦਾ ਰਾਜਾ ਹੈ। ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।’”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یہُودِیاں دے سردار کاہِناں پِیلاطُس نُوں آکھیا یہُودِیاں دا بادشاہ نا لِکھ پر ایہہ پئی اوس آپی آکھیا پئی مَیں یہُودِیاں دا بادشاہ آں۔
Punjabi Standard Bible (Punjabi Standard Bible) 2023
ਤਦ ਯਹੂਦੀਆਂ ਦੇ ਪ੍ਰਧਾਨ ਯਾਜਕਾਂ ਨੇ ਪਿਲਾਤੁਸ ਨੂੰ ਕਿਹਾ, “ਯਹੂਦੀਆਂ ਦਾ ਰਾਜਾ ਨਾ ਲਿਖੋ, ਸਗੋਂ ਇਹ ਕਿ ਉਸ ਨੇ ਕਿਹਾ, ‘ਮੈਂ ਯਹੂਦੀਆਂ ਦਾ ਰਾਜਾ ਹਾਂ’।”