John 19:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਿਲਾਤੁਸ ਨੇ ਆਖਿਆ, “ਜੋ ਮੈਂ ਲਿਖਿਆ ਹੈ, ਉਸ ਨੂੰ ਮੈਂ ਹੁਣ ਨਹੀਂ ਬਦਲ ਸੱਕਦਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਲਾਤੁਸ ਨੇ ਉੱਤਰ ਦਿੱਤਾ, “ਮੈਂ ਜੋ ਲਿਖ ਦਿੱਤਾ, ਲਿਖ ਦਿੱਤਾ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਲਾਤੁਸ ਨੇ ਉਹਨਾਂ ਨੂੰ ਉੱਤਰ ਦਿੱਤਾ, “ਜੋ ਮੈਂ ਲਿਖ ਦਿੱਤਾ, ਉਹ ਲਿਖ ਦਿੱਤਾ।”
Punjabi Bible 2016 - ਪਵਿੱਤਰ ਬਾਈਬਲ O.V.
ਪਿਲਾਤੁਸ ਨੇ ਉੱਤਰ ਦਿੱਤਾ ਭਈ ਮੈਂ ਜੋ ਲਿਖਿਆ ਸੋ ਲਿਖਿਆ।।
Punjabi ERV
ਪਿਲਾਤੁਸ ਨੇ ਆਖਿਆ, “ਜੋ ਮੈਂ ਲਿਖਿਆ ਹੈ, ਉਸਨੂੰ ਮੈਂ ਹੁਣ ਨਹੀਂ ਬਦਲ ਸਕਦਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਲਾਤੁਸ ਨੇ ਕਿਹਾ, “ਜੋ ਮੈਂ ਲਿਖਿਆ ਹੈ, ਉਸ ਨੂੰ ਮੈਂ ਹੁਣ ਨਹੀਂ ਬਦਲ ਸਕਦਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پِیلاطُس جواب دِتّا پئی جو مَیں لِکھیا سو لِکھ چھڈیا۔
Punjabi Standard Bible (Punjabi Standard Bible) 2023
ਪਿਲਾਤੁਸ ਨੇ ਉੱਤਰ ਦਿੱਤਾ, “ਮੈਂ ਜੋ ਲਿਖ ਦਿੱਤਾ, ਸੋ ਲਿਖ ਦਿੱਤਾ।”