John 19:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ। ਅਤੇ ਜਿਸ ਚੇਲੇ ਨੂੰ ਬੜਾ ਪਿਆਰ ਕੀਤਾ ਸੀ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਪਿਆਰੀ ਔਰਤ! ਇਹ ਰਿਹਾ ਤੇਰਾ ਪੁੱਤਰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਆਪਣੀ ਮਾਂ ਅਤੇ ਉਸ ਚੇਲੇ ਨੂੰ ਜਿਸ ਨੂੰ ਉਹ ਪਿਆਰ ਕਰਦੇ ਸਨ ਕੋਲ ਖੜ੍ਹੇ ਦੇਖਿਆ ਤਦ ਉਹਨਾਂ ਨੇ ਆਪਣੀ ਮਾਂ ਨੂੰ ਕਿਹਾ, “ਮਾਂ, ਦੇਖ ਤੇਰਾ ਪੁੱਤਰ”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਆਪਣੀ ਮਾਤਾ ਨੂੰ ਵੇਖਿਆ, ਅਤੇ ਉਹ ਚੇਲਾ ਜਿਸ ਨੂੰ ਉਹ ਬਹੁਤ ਪਿਆਰ ਕਰਦੇ ਸਨ ਨੇੜੇ ਖੜ੍ਹਾ ਸੀ, ਯਿਸ਼ੂ ਨੇ ਉਸ ਨੂੰ ਕਿਹਾ, “ਹੇ ਮਾਤਾ ਇਹ ਹੈ ਤੇਰਾ ਪੁੱਤਰ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਆਪਣੀ ਮਾਤਾ ਨੂੰ ਅਤੇ ਉਸ ਚੇਲੇ ਨੂੰ ਜਿਹ ਦੇ ਨਾਲ ਉਹ ਪਿਆਰ ਕਰਦਾ ਸੀ ਕੋਲ ਖਲੋਤੇ ਵੇਖ ਕੇ ਆਪਣੀ ਮਾਤਾ ਨੂੰ ਆਖਿਆ, ਹੇ ਬੀਬੀ ਜੀ, ਔਹ ਵੇਖ ਤੇਰਾ ਪੁੱਤ੍ਰ
Punjabi ERV
ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ। ਅਤੇ ਜਿਸ ਚੇਲੇ ਨੂੰ ਬਡ਼ਾ ਪਿਆਰ ਕੀਤਾ ਸੀ ਵੀ ਉਥੇ ਹੀ ਖਢ਼ਾ ਸੀ ਤਾਂ ਉਸਨੇ ਆਪਣੀ ਮਾਤਾ ਨੂੰ ਕਿਹਾ, “ਪਿਆਰੀ ਔਰਤ! ਇਹ ਰਿਹਾ ਤੇਰਾ ਪੁੱਤਰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو یِسُوع اپنی ماں نُوں تے نالے اوس شاگِرد نُوں جِہنُوں پیار کر دا سی کول کھلوتا ہویا ویکھ کے اپنی ماں نُوں آکھیا بی بی ایہہ تیرا پُتر اے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਆਪਣੀ ਮਾਤਾ ਅਤੇ ਉਸ ਚੇਲੇ ਨੂੰ ਜਿਸ ਨੂੰ ਉਹ ਪਿਆਰ ਕਰਦਾ ਸੀ, ਕੋਲ ਖੜ੍ਹੇ ਵੇਖ ਕੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ, ਵੇਖ ਤੇਰਾ ਪੁੱਤਰ।”