John 19:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਤੇਰੀ ਮਾਤਾ ਇੱਥੇ ਹੈ।” ਤਾਂ ਇਸਤੋਂ ਬਾਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਕੋਲ ਲੈ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਚੇਲੇ ਨੂੰ ਵੀ ਕਿਹਾ, “ਦੇਖ, ਤੇਰੀ ਮਾਂ ।” ਉਸੇ ਸਮੇਂ ਉਹ ਚੇਲਾ ਯਿਸੂ ਦੀ ਮਾਂ ਨੂੰ ਆਪਣੇ ਘਰ ਲੈ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਆਪਣੇ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ, ਉਸੇ ਸਮੇਂ ਉਹ ਚੇਲਾ ਯਿਸ਼ੂ ਦੀ ਮਾਤਾ ਨੂੰ ਘਰ ਲੈ ਗਿਆ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਚੇਲੇ ਨੂੰ ਕਿਹਾ, ਔਹ ਵੇਖ ਤੇਰੀ ਮਾਤਾ, ਅਤੇ ਉਸੇ ਵੇਲਿਓਂ ਉਹ ਚੇਲਾ ਉਸ ਨੂੰ ਆਪਣੇ ਘਰ ਲੈ ਗਿਆ।।
Punjabi ERV
ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਤੇਰੀ ਮਾਤਾ ਇਥੇ ਹੈ।” ਤਾਂ ਇਸਤੋਂ ਬਾਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਕੋਲ ਲੈ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر شاگِرد نُوں آکھیا پئی ویکھ ایہہ تیری ماں۔ تے اوسے گھڑی اوہ شاگِرد اوہنوں اپنے گھر لے گیا۔
Punjabi Standard Bible (Punjabi Standard Bible) 2023
ਫਿਰ ਉਸ ਨੇ ਚੇਲੇ ਨੂੰ ਕਿਹਾ, “ਵੇਖ, ਤੇਰੀ ਮਾਤਾ।” ਉਸੇ ਸਮੇਂ ਤੋਂ ਉਹ ਚੇਲਾ ਉਸ ਨੂੰ ਆਪਣੇ ਘਰ ਲੈ ਗਿਆ।