John 19:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਜਾਣਦਾ ਸੀ ਕਿ ਸਭ ਕੁਝ ਸੰਪੂਰਨ ਹੋ ਚੁੱਕਿਆ ਸੀ। ਇਸ ਲਈ ਪੋਥੀ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਯਿਸੂ ਨੇ ਇਹ ਜਾਣ ਕੇ ਕਿ ਸਾਰਾ ਕੁਝ ਪੂਰਾ ਹੋ ਗਿਆ ਹੈ, ਪਵਿੱਤਰ-ਗ੍ਰੰਥ ਦੇ ਕਹੇ ਹੋਏ ਵਚਨ ਨੂੰ ਪੂਰਾ ਕਰਨ ਲਈ ਕਿਹਾ, “ਮੈਂ ਪਿਆਸਾ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਜਾਣਦੇ ਹੋਏ ਕਿ ਹੁਣ ਸਭ ਕੁਝ ਪੂਰਾ ਹੋ ਚੁੱਕਾ ਹੈ, ਅਤੇ ਇਸ ਲਈ ਜੋ ਬਚਨ ਪੂਰਾ ਹੋਵੇ, ਯਿਸ਼ੂ ਨੇ ਕਿਹਾ, “ਮੈਂ ਪਿਆਸਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਪਿੱਛੋਂ ਯਿਸੂ ਨੇ ਇਹ ਜਾਣ ਕੇ ਭਈ ਹੁਣ ਸੱਭੋ ਕੁਝ ਪੂਰਾ ਹੋ ਚੁੱਕਿਆ ਲਿਖਤ ਦੇ ਸੰਪੂਰਣ ਹੋ ਲਈ ਆਖਿਆ, ਮੈਂ ਤਿਹਾਇਆ ਹਾਂ
Punjabi ERV
ਯਿਸੂ ਜਾਣਦਾ ਸੀ ਕਿ ਸਭ ਕੁਝ ਸੰਪੂਰਨ ਹੋ ਚੁਕਿਆ ਸੀ। ਇਸ ਲਈ ਪੋਥੀ ਵਿੱਚ ਜੋ ਲਿਖਿਆ ਹੈ ਉਸਨੂੰ ਪੂਰਾ ਕਰਨ ਲਈ ਉਸਨੇ ਆਖਿਆ, “ਮੈਂ ਪਿਆਸਾ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے پِچّھوں یِسُوع ایہہ جان کے پئی ہُن سبھ کُجھ پُورا ہوگیا اے تاں جو نوِشتہ وی پُورا ہوئے۔ آکھیا مَیں تریہایا آں۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ ਯਿਸੂ ਨੇ ਇਹ ਜਾਣ ਕੇ ਜੋ ਹੁਣ ਸਭ ਕੁਝ ਪੂਰਾ ਹੋ ਗਿਆ ਹੈ, ਲਿਖਤ ਦੇ ਪੂਰਾ ਹੋਣ ਲਈ ਕਿਹਾ, “ਮੈਂ ਪਿਆਸਾ ਹਾਂ।”