John 19:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲੋਥਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲੋਥਾਂ ਨੂੰ ਉਤਾਰਿਆ ਜਾ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਬਤ ਤੋਂ ਪਹਿਲਾਂ ਤਿਆਰੀ ਦਾ ਦਿਨ ਸੀ । ਇਸ ਲਈ ਯਹੂਦੀਆਂ ਨੇ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਹਨਾਂ ਲਾਸ਼ਾਂ ਦੀਆਂ ਲੱਤਾਂ ਤੋੜ ਦਿੱਤੀਆਂ ਜਾਣ ਅਤੇ ਸਲੀਬਾਂ ਉੱਤੋਂ ਲਾਹ ਲਏ ਜਾਣ ਤਾਂ ਜੋ ਉਹਨਾਂ ਦੇ ਸਰੀਰ ਸਬਤ ਦੇ ਦਿਨ ਸਲੀਬਾਂ ਉੱਤੇ ਨਾ ਰਹਿਣ ਕਿਉਂਕਿ ਉਹ ਸਬਤ ਦਾ ਦਿਨ ਇੱਕ ਖ਼ਾਸ ਦਿਨ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਇੱਕ ਖਾਸ ਸਬਤ ਦਾ ਦਿਨ ਹੋਣਾ ਸੀ, ਅਤੇ ਯਹੂਦੀ ਆਗੂਵੇ ਇਹ ਨਹੀਂ ਸਨ ਚਾਹੁੰਦੇ, ਕਿ ਲਾਸ਼ਾਂ ਸਲੀਬ ਦੇ ਉੱਪਰ ਹੀ ਰਹਿਣ, ਉਹਨਾਂ ਨੇ ਪਿਲਾਤੁਸ ਨੂੰ ਕਿਹਾ ਕਿ ਉਹਨਾਂ ਦੀਆਂ ਲੱਤਾਂ ਤੋੜ ਦਿੱਤੀਆਂ ਜਾਣ ਅਤੇ ਲਾਸ਼ਾਂ ਨੂੰ ਹੇਠਾਂ ਉੱਤਰਿਆ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੂਦੀਆਂ ਨੇ ਇਸ ਲਈ ਜੋ ਤਿਆਰੀ ਦਾ ਦਿਨ ਸੀ ਪਿਲਾਤੁਸ ਅੱਗੇ ਬੇਨਤੀ ਕੀਤੀ ਭਈ ਉਨ੍ਹਾਂ ਦੀਆਂ ਲੱਤਾਂ ਤੋੜੀਆਂ ਜਾਣ ਅਤੇ ਓਹ ਉਤਾਰੇ ਜਾਣ ਤਾਂ ਜੋ ਲੋਥਾਂ ਸਬਤ ਦੇ ਦਿਨ ਸਲੀਬ ਉੱਤੇ ਨਾ ਰਹਿਣ ਕਿਉਂ ਜੋ ਉਸ ਸਬਤ ਦਾ ਦਿਨ ਇੱਕ ਵੱਡਾ ਦਿਨ ਸੀ
Punjabi ERV
ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲੋਥਾਂ ਸਲੀਬ ਤੇ ਟਂਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋਡ਼ਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲੋਥਾਂ ਨੂੰ ਉਤਾਰਿਆ ਜਾ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد ایس لئی پئی تیاری دا دِن سی۔ یہُودِیاں پِیلاطُس اگّے عرض کِیتی پئی اوہناں دِیاں لتّاں بھنِّیاں جان تے اوہ لا اے جان تاں جو سبت دے دِن صلِیب اُتّے لوتھاں نا رہن کیوں جو اوہ سبت دا دِن وَڈا دِن سی۔
Punjabi Standard Bible (Punjabi Standard Bible) 2023
ਇਹ ਤਿਆਰੀ ਦਾ ਦਿਨ ਸੀ, ਇਸ ਲਈ ਯਹੂਦੀਆਂ ਨੇ ਪਿਲਾਤੁਸ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੀਆਂ ਲੱਤਾਂ ਤੋੜ ਕੇ ਉਨ੍ਹਾਂ ਨੂੰ ਉਤਾਰਿਆ ਜਾਵੇ ਤਾਂਕਿ ਲਾਸ਼ਾਂ ਸਬਤ ਦੇ ਦਿਨ ਸਲੀਬ 'ਤੇ ਨਾ ਰਹਿਣ, ਕਿਉਂਕਿ ਉਹ ਸਬਤ ਦਾ ਦਿਨ ਇੱਕ ਖਾਸ ਦਿਨ ਸੀ।