John 19:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਸਿਪਾਹੀ ਗਏ ਅਤੇ ਪਹਿਲਾਂ ਉਹਨਾਂ ਦੋਨਾਂ ਆਦਮੀਆਂ ਦੀਆਂ ਲੱਤਾਂ ਤੋੜੀਆਂ ਜੋ ਯਿਸੂ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਸਿਪਾਹੀਆਂ ਨੇ ਆਣ ਕੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸ਼ੂ ਨਾਲ ਸਲੀਬ ਦਿੱਤੀ ਗਈ ਸੀ ਫਿਰ ਦੂਸਰੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਿਪਾਹੀਆਂ ਨੇ ਆਣ ਕੇ ਪਹਿਲੇ ਦੀਆਂ ਲੱਤਾਂ ਤੋਂੜਿਆ ਅਤੇ ਪਿੱਛੋਂ ਦੂਏ ਦੀਆਂ ਵੀ ਜਿਹੜਾ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਇਆ ਹੋਇਆ ਸੀ
Punjabi ERV
ਤਾਂ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲਤ੍ਤਾ ਤੋਡ਼ੀਆਂ ਜਿਸਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋਡ਼ ਦਿੱਤੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد سپاہیاں آ کے پہلے دِیاں لتّاں بھنِّیاں تے دُوجے دِیاں وی جیہڑا اوہدے نال صلِیب دِتّا گیا سی
Punjabi Standard Bible (Punjabi Standard Bible) 2023
ਤਦ ਸਿਪਾਹੀ ਆਏ ਅਤੇ ਜਿਹੜੇ ਉਸ ਦੇ ਨਾਲ ਸਲੀਬ 'ਤੇ ਚੜ੍ਹਾਏ ਗਏ ਸਨ, ਉਨ੍ਹਾਂ ਵਿੱਚੋਂ ਪਹਿਲੇ ਦੀਆਂ ਲੱਤਾਂ ਤੋੜੀਆਂ ਅਤੇ ਫਿਰ ਦੂਜੇ ਦੀਆਂ ਵੀ;