John 19:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਸਿਪਾਹੀ ਯਿਸੂ ਕੋਲ ਪਹੁੰਚੇ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸਦੀਆਂ ਲੱਤਾਂ ਨਾ ਤੋੜੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਦੋਂ ਉਹ ਯਿਸੂ ਕੋਲ ਆਏ, ਉਹਨਾਂ ਨੇ ਦੇਖਿਆ ਕਿ ਉਹ ਪਹਿਲਾਂ ਹੀ ਮਰ ਚੁੱਕੇ ਸਨ । ਇਸ ਲਈ ਉਹਨਾਂ ਨੇ ਯਿਸੂ ਦੀਆਂ ਲੱਤਾਂ ਨਾ ਤੋੜੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਉਹ ਯਿਸ਼ੂ ਕੋਲ ਆਏ ਤਾਂ ਵੇਖਿਆ ਕਿ ਯਿਸ਼ੂ ਮਰ ਚੁੱਕੇ ਹਨ, ਇਸ ਲਈ ਉਹਨਾਂ ਨੇ ਯਿਸ਼ੂ ਦੀਆਂ ਲੱਤਾਂ ਨਾ ਤੋੜੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਿਸੂ ਦੇ ਕੋਲ ਆਣ ਕੇ ਜਾਂ ਉਨ੍ਹਾਂ ਵੇਖਿਆ ਜੋ ਉਹ ਮਰ ਚੁੱਕਿਆ ਹੈ ਤਾਂ ਉਹ ਦੀਆਂ ਲੱਤਾਂ ਨਾ ਤੋਂੜਿਆ
Punjabi ERV
ਪਰ ਜਦੋਂ ਸਿਪਾਹੀ ਯਿਸੂ ਕੋਲ ਪਹੁੰਚੇ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸਦੀਆਂ ਲਤ੍ਤਾ ਨਾ ਤੋਡ਼ੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਉਹ ਯਿਸੂ ਕੋਲ ਆਏ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸ ਦੀਆਂ ਲੱਤਾਂ ਨਾ ਤੋੜੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر یِسُوع دے کول آ کے جد ویکھیا پئی اوہ مر گیا اے۔ تے اوہدیاں لتّاں نا بھنِّیاں۔
Punjabi Standard Bible (Punjabi Standard Bible) 2023
ਪਰ ਜਦੋਂ ਉਨ੍ਹਾਂ ਨੇ ਯਿਸੂ ਕੋਲ ਆ ਕੇ ਵੇਖਿਆ ਕਿ ਉਸ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ ਤਾਂ ਉਸ ਦੀਆਂ ਲੱਤਾਂ ਨਾ ਤੋੜੀਆਂ,