John 19:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨਿਕੁਦੇਮੁਸ ਯੂਸੁਫ਼ ਦੇ ਨਾਲ ਗਿਆ। ਨਿਕੁਦੇਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਚੌਂਤੀ ਲੀਟਰ ਦੇ ਕਰੀਬ ਗੰਧਰਸ ਨਾਲ ਮਿਸ਼੍ਰਿਤ ਊਦ ਲਿਆਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਿਕੁਦੇਮੁਸ ਵੀ ਜੋ ਇੱਕ ਵਾਰ ਰਾਤ ਨੂੰ ਯਿਸੂ ਦੇ ਕੋਲ ਆਇਆ ਸੀ, ਪੰਤਾਲੀ ਕਿਲੋ ਦੇ ਲਗਭਗ ਗੰਧਰਸ ਜੋ ਦੂਜੇ ਕੀਮਤੀ ਸੁਗੰਧਤ ਪਦਾਰਥਾਂ ਨਾਲ ਮਿਲੀ ਹੋਈ ਸੀ, ਲੈ ਕੇ ਆਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਿਕੋਦੇਮਾਸ ਯੋਸੇਫ਼ ਦੇ ਨਾਲ ਗਿਆ, ਨਿਕੋਦੇਮਾਸ ਉਹੀ ਸੀ, ਜਿਹੜਾ ਇੱਕ ਵਾਰ ਰਾਤ ਨੂੰ ਯਿਸ਼ੂ ਕੋਲ ਗਿਆ ਸੀ। ਉਹ ਲਗਭਗ ਪੈਂਤੀ ਕਿੱਲੋ ਗੰਧਰਸ ਅਤੇ ਇੱਕ ਲਿਲੀ ਵਰਗੇ ਪੌਦੇ ਦਾ ਮਿਸ਼ਰਨ ਲਿਆਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਿਕੁਦੇਮੁਸ ਵੀ ਜਿਹੜਾ ਪਹਿਲਾਂ ਉਹ ਦੇ ਕੋਲ ਰਾਤ ਨੂੰ ਆਇਆ ਸੀ ਪੰਜਾਹਕੁ ਸੇਰ ਗੰਧਰਸ ਅਤੇ ਊਦ ਰਲੇ ਹੋਏ ਲਿਆਇਆ
Punjabi ERV
ਨਿਕੁਦੇਮੁਸ ਯੂਸੁਫ਼ ਦੇ ਨਾਲ ਗਿਆ। ਨਿਕੁਦੇਮੁਸ ਉਹੀ ਸੀ ਜਿਹਡ਼ਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਚੌਂਤੀ ਲੀਟਰ ਦੇ ਕਰੀਬ ਗੰਧਰਸ ਨਾਲ ਮਿਸ਼੍ਰਿਤ ਊਦ ਲਿਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਿਕੋਦਿਮੁਸ ਯੂਸੁਫ਼ ਦੇ ਨਾਲ ਗਿਆ। ਨਿਕੋਦਿਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਪੰਜਾਹ ਕੁ ਸੇਰ ਦੇ ਕਰੀਬ ਗੰਧਰਸ ਨਾਲ ਰਲੇ ਊਦ ਲਿਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نِیکُدِیمُس وی جیہڑا پہلاں یِسُوع کول آیا سی پنجاہ کُو سیر مُر تے عود رَلے ہوئے نال لے کے آیا۔
Punjabi Standard Bible (Punjabi Standard Bible) 2023
ਨਿਕੁਦੇਮੁਸ ਵੀ, ਜੋ ਪਹਿਲਾਂ ਰਾਤ ਨੂੰ ਉਸ ਕੋਲ ਆਇਆ ਸੀ, ਲਗਭਗ ਤੇਤੀ ਕਿੱਲੋ ਗੰਧਰਸ ਅਤੇ ਊਦ ਦਾ ਮਿਸ਼ਰਣ ਲੈ ਕੇ ਆਇਆ।