John 19:40 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲੋਥ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰਿਵਾਜ਼ ਮੁਤਾਬਕ ਸਮਗਰੀ ਪਾਕੇ ਇੱਕ ਪਤਲੇ ਲਿਨਨ ਦੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹਨਾਂ ਦੋਨਾਂ ਨੇ ਯਿਸੂ ਦੀ ਲਾਸ਼ ਨੂੰ ਸੁਗੰਧਾਂ ਨਾਲ ਮਲ ਕੇ ਇੱਕ ਮਲਮਲ ਦੇ ਕੱਪੜੇ ਵਿੱਚ ਯਹੂਦੀਆਂ ਦੀ ਦਫ਼ਨਾਉਣ ਦੀ ਰੀਤ ਅਨੁਸਾਰ ਲਪੇਟਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਹਨਾਂ ਨੇ ਯਿਸ਼ੂ ਦੇ ਸਰੀਰ ਨੂੰ ਲੈ ਕੇ ਉਸਨੂੰ ਸੁਗੰਧ ਨਾਲ ਵਧੀਆ ਕੱਪੜਿਆਂ ਵਿੱਚ ਲਪੇਟਿਆ ਜਿਵੇਂ ਯਹੂਦੀਆਂ ਦੇ ਦਫ਼ਨਾਉਣ ਦੀ ਰੀਤ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਨ੍ਹਾਂ ਯਿਸੂ ਦੀ ਲੋਥ ਲੈ ਕੇ ਉਹ ਨੂੰ ਸੁਗੰਧਾਂ ਨਾਲ ਮਹੀਨ ਕੱਪੜੇ ਵਿੱਚ ਵਲ੍ਹੇਟਿਆ ਜਿਵੇਂ ਯਹੂਦੀਆਂ ਦੇ ਕਫ਼ਨਾਉਣ ਦਫ਼ਨਾਉਣ ਦੀ ਰੀਤ ਸੀ
Punjabi ERV
ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲੋਥ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰਿਵਾਜ਼ ਮੁਤਾਬਕ ਸਮਗਰੀ ਪਾਕੇ ਇੱਕ ਪਤਲੇ ਲਿਨਨ ਦੇ ਕੱਪਡ਼ੇ ਨਾਲ ਉਸਦੇ ਸ਼ਰੀਰ ਨੂੰ ਲਪੇਟਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲਾਸ਼ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰੀਤ ਮੁਤਾਬਕ ਸਮੱਗਰੀ ਪਾ ਕੇ ਇੱਕ ਪਤਲੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہناں یِسُوع دی لوتھ لے کے سُوتی کپڑے وِچ مصالے پا کے یہُودِیاں دے دَبّن دے دستُور دے دے سببّوں وھلیٹی۔
Punjabi Standard Bible (Punjabi Standard Bible) 2023
ਫਿਰ ਉਨ੍ਹਾਂ ਯਿਸੂ ਦੀ ਲਾਸ਼ ਨੂੰ ਲਿਆ ਅਤੇ ਯਹੂਦੀਆਂ ਦੇ ਦਫ਼ਨਾਉਣ ਦੀ ਰੀਤ ਅਨੁਸਾਰ ਉਸ ਨੂੰ ਖੁਸ਼ਬੂਦਾਰ ਮਸਾਲੇ ਨਾਲ ਮਲਮਲ ਦੇ ਕੱਪੜੇ ਵਿੱਚ ਲਪੇਟਿਆ।