John 19:42 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਪਾ ਦਿੱਤਾ ਕਿਉਂ ਕਿ ਇਹ ਨੇੜੇ ਸੀ ਅਤੇ ਸਬਤ ਦੇ ਦਿਨ ਲਈ ਤਿਆਰੀ ਦਾ ਦਿਨ ਵੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹਨਾਂ ਨੇ ਯਹੂਦੀਆਂ ਦੀ ਤਿਆਰੀ ਦੇ ਦਿਨ ਦੇ ਕਾਰਨ ਯਿਸੂ ਨੂੰ ਉੱਥੇ ਰੱਖਿਆ ਕਿਉਂਕਿ ਉਹ ਕਬਰ ਨੇੜੇ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਇਹ ਯਹੂਦੀਆਂ ਦੇ ਤਿਆਰੀ ਦਾ ਦਿਨ ਸੀ ਅਤੇ ਕਬਰ ਨੇੜੇ ਸੀ, ਇਸ ਲਈ ਉਹਨਾਂ ਨੇ ਯਿਸ਼ੂ ਨੂੰ ਉੱਥੇ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੂਦੀਆਂ ਦੀ ਤਿਆਰੀ ਦੇ ਦਿਨ ਦੇ ਕਾਰਨ ਉਨ੍ਹਾਂ ਯਿਸੂ ਨੂੰ ਉੱਥੇ ਹੀ ਰੱਖਿਆ ਕਿਉਂ ਜੋ ਇਹ ਕਬਰ ਨੇੜੇ ਸੀ।।
Punjabi ERV
ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਪਾ ਦਿੱਤਾ ਕਿਉਂਕਿ ਇਹ ਨੇਡ਼ੇ ਸੀ ਅਤੇ ਸਬਤ ਦੇ ਦਿਨ ਲਈ ਤਿਆਰੀ ਦਾ ਦਿਨ ਵੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਰੱਖ ਦਿੱਤਾ ਕਿਉਂਕਿ ਇਹ ਨੇੜੇ ਸੀ ਅਤੇ ਯਹੂਦੀਆਂ ਲਈ ਸਬਤ ਦੇ ਦਿਨ ਦੀ ਤਿਆਰੀ ਦਾ ਦਿਨ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوتھے ای یہُودِیاں دی تیاری دے سبّب کر کے یِسُوع نُوں رکھیا کیوں جو قبر کول جو سی۔
Punjabi Standard Bible (Punjabi Standard Bible) 2023
ਸੋ ਯਹੂਦੀਆਂ ਦਾ ਤਿਆਰੀ ਦਾ ਦਿਨ ਹੋਣ ਕਰਕੇ ਉਨ੍ਹਾਂ ਯਿਸੂ ਨੂੰ ਉਸ ਕਬਰ ਵਿੱਚ ਰੱਖ ਦਿੱਤਾ ਕਿਉਂਕਿ ਉਹ ਕਬਰ ਨੇੜੇ ਸੀ।