John 2:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਦੋ ਦਿਨਾਂ ਦੇ ਬਾਦ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ। ਯਿਸੂ ਦੀ ਮਾਤਾ ਉੱਥੇ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੀਜੇ ਦਿਨ ਗਲੀਲ ਦੇ ਇਲਾਕੇ ਦੇ ਕਾਨਾ ਪਿੰਡ ਵਿੱਚ ਇੱਕ ਵਿਆਹ ਸੀ । ਯਿਸੂ ਦੀ ਮਾਂ ਮਰੀਅਮ ਉੱਥੇ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੀਸਰੇ ਦਿਨ ਗਲੀਲ ਦੇ ਕਾਨਾ ਨਗਰ ਵਿੱਚ ਇੱਕ ਵਿਆਹ ਸੀ। ਯਿਸ਼ੂ ਦੀ ਮਾਤਾ ਉੱਥੇ ਮੌਜੂਦ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੀਏ ਦਿਨ ਗਲੀਲ ਦੇ ਕਾਨਾ ਵਿੱਚ ਇੱਕ ਵਿਆਹ ਹੋਇਆ ਅਤੇ ਯਿਸੂ ਦੀ ਮਾਤਾ ਉੱਥੇ ਸੀ
Punjabi ERV
ਦੋ ਦਿਨਾਂ ਦੇ ਬਾਦ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ। ਯਿਸੂ ਦੀ ਮਾਤਾ ਉਥੇ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਸਰੇ ਦਿਨ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ, ਯਿਸੂ ਦੀ ਮਾਤਾ ਉੱਥੇ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ترِیجے دِن قانایِ گلِیل وِچ اِک ویاہ ہویا۔ تے یِسُوع دی ماں اوتھے سی۔
Punjabi Standard Bible (Punjabi Standard Bible) 2023
ਤੀਜੇ ਦਿਨ ਗਲੀਲ ਦੇ ਕਾਨਾ ਵਿੱਚ ਇੱਕ ਵਿਆਹ ਸੀ ਅਤੇ ਯਿਸੂ ਦੀ ਮਾਤਾ ਉੱਥੇ ਸੀ।