John 2:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸਦੀ ਮਾਤਾ, ਉਸ ਦੇ ਭਰਾ, ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਸਨ। ਉਹ ਸਾਰੇ ਕੁਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਯਿਸੂ, ਉਹਨਾਂ ਦੀ ਮਾਂ, ਭਰਾ ਅਤੇ ਚੇਲੇ ਕਫ਼ਰਨਾਹੂਮ ਵਿੱਚ ਆਏ ਅਤੇ ਕੁਝ ਦਿਨ ਉੱਥੇ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਦੇ ਬਾਅਦ ਯਿਸ਼ੂ ਆਪਣੀ ਮਾਤਾ ਅਤੇ ਭਰਾਵਾਂ ਅਤੇ ਚੇਲਿਆਂ ਨਾਲ ਕਫ਼ਰਨਹੂਮ ਸ਼ਹਿਰ ਨੂੰ ਗਿਆ। ਉੱਥੇ ਉਹ ਕੁਝ ਦਿਨਾਂ ਲਈ ਠਹਰੇ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਪਿੱਛੋਂ ਉਹ ਅਰ ਉਸ ਦੀ ਮਾਤਾ ਅਤੇ ਉਸ ਦੇ ਭਰਾ ਅਤੇ ਉਸ ਦੇ ਚੇਲੇ ਕਫ਼ਰਨਾਹੂਮ ਨੂੰ ਗਏ ਅਤੇ ਉੱਥੇ ਕੁਝ ਦਿਨ ਟਿਕੇ।।
Punjabi ERV
ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸਦੀ ਮਾਤਾ, ਉਸਦੇ ਭਰਾ, ਅਤੇ ਉਸਦੇ ਚੇਲੇ ਵੀ ਉਸਦੇ ਨਾਲ ਸਨ। ਉਹ ਸਾਰੇ ਕੁਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸ ਦੀ ਮਾਤਾ, ਉਸ ਦੇ ਭਰਾ, ਅਤੇ ਚੇਲੇ ਵੀ ਉਸ ਦੇ ਨਾਲ ਸਨ। ਉਹ ਸਾਰੇ ਕੁਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایدوں پِچّھوں اوہ تے اوہدی ماں تے بھرا تے اوہدے شاگِرد کَفرنحُوم نُوں گئے۔ تے اوتھے کُجھ دِن رہے۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ ਉਹ ਆਪਣੀ ਮਾਤਾ, ਆਪਣੇ ਭਰਾਵਾਂ ਅਤੇ ਚੇਲਿਆਂ ਨਾਲ ਕਫ਼ਰਨਾਹੂਮ ਨੂੰ ਗਿਆ, ਪਰ ਉੱਥੇ ਉਹ ਬਹੁਤ ਦਿਨ ਨਾ ਰਹੇ।