John 2:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ। ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਮੰਦਰ ਨੂੰ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ ਇਸ ਲਈ ਯਿਸੂ ਯਰੂਸ਼ਲਮ ਨੂੰ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ ਤਾਂ ਯਿਸ਼ੂ ਯੇਰੂਸ਼ਲੇਮ ਵਿੱਚ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦੀਆਂ ਦਾ ਪਸਾਹ ਦਾ ਤਿਉਹਾਰ ਨੇੜੇ ਸੀ ਤਾਂ ਯਿਸੂ ਯਰੂਸ਼ਲਮ ਨੂੰ ਗਿਆ
Punjabi ERV
ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇਡ਼ੇ ਸੀ। ਇਸਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਮੰਦਰ ਨੂੰ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ, ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਹੈਕਲ ਨੂੰ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یہُودِیاں دی عید فسح نیڑے سی تے یِسُوع یرُوشلِیم نُوں گیا۔
Punjabi Standard Bible (Punjabi Standard Bible) 2023
ਜਦੋਂ ਯਹੂਦੀਆਂ ਦਾ ਪਸਾਹ ਦਾ ਤਿਉਹਾਰ ਨੇੜੇ ਸੀ ਤਾਂ ਯਿਸੂ ਯਰੂਸ਼ਲਮ ਨੂੰ ਗਿਆ।