John 2:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਘੁੱਗੀਆਂ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਯਿਸੂ ਨੇ ਹੈਕਲ ਵਿੱਚ ਪਸ਼ੂਆਂ, ਭੇਡਾਂ ਅਤੇ ਕਬੂਤਰਾਂ ਦੇ ਵੇਚਣ ਵਾਲਿਆਂ ਅਤੇ ਸਰਾਫ਼ਾਂ ਨੂੰ ਬੈਠੇ ਦੇਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਹੈਕਲ ਦੇ ਵਿਹੜੇ ਵਿੱਚ ਪਸ਼ੂਆਂ, ਭੇਡਾਂ ਅਤੇ ਕਬੂਤਰ ਵੇਚਣ ਵਾਲਿਆਂ ਅਤੇ ਸਾਹੂਕਾਰਾਂ ਨੂੰ ਵਪਾਰ ਕਰਦੇ ਹੋਏ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਹੈਕਲ ਵਿੱਚ ਡੰਗਰਾਂ ਅਤੇ ਭੇਡਾਂ ਅਤੇ ਕਬੂਤਰਾਂ ਦੇ ਵੇਚਣ ਵਾਲਿਆਂ ਅਰ ਸਰਾਫ਼ਾਂ ਨੂੰ ਬੈਠੇ ਵੇਖਿਆ
Punjabi ERV
ਉਥੇ ਉਸਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਘੁੱਗੀਆਂ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہیکل وِچ بَلد تے بھیڈاں تے کبُوتر ویچن والیاں تے صرّافاں نُوں بَیٹھیاں ہویاں ویکھیا۔
Punjabi Standard Bible (Punjabi Standard Bible) 2023
ਉਸ ਨੇ ਹੈਕਲ ਵਿੱਚ ਬਲਦਾਂ, ਭੇਡਾਂ, ਕਬੂਤਰਾਂ ਦੇ ਵੇਚਣ ਵਾਲਿਆਂ ਅਤੇ ਸਰਾਫ਼ਾਂ ਨੂੰ ਬੈਠੇ ਹੋਏ ਵੇਖਿਆ।