John 2:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਦੀ ਗੈਰਤ ਮੇਨੂੰ ਖਾ ਜਾਵੇਗੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਯਿਸੂ ਦੇ ਚੇਲਿਆਂ ਨੂੰ ਪਵਿੱਤਰ-ਗ੍ਰੰਥ ਦੇ ਇਹ ਸ਼ਬਦ ਯਾਦ ਆਏ: “ਹੇ ਪਰਮੇਸ਼ਰ, ਤੁਹਾਡੇ ਘਰ ਦੀ ਅਣਖ ਮੈਨੂੰ ਖਾ ਜਾਵੇਗੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸੁਣ ਕੇ ਉਹਨਾਂ ਦੇ ਚੇਲਿਆਂ ਨੂੰ ਪਵਿੱਤਰ ਸ਼ਾਸਤਰ ਦਾ ਇਹ ਸ਼ਬਦ ਯਾਦ ਆਇਆ: “ਤੇਰੇ ਘਰ ਦੀ ਲਗਨ ਮੈਨੂੰ ਖਾ ਗਈ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਦੇ ਚੇਲਿਆਂ ਨੂੰ ਚੇਤੇ ਆਇਆ ਜੋ ਇਉਂ ਲਿਖਿਆ ਹੋਇਆ ਹੈ ਕਿ ਤੇਰੇ ਘਰ ਦੀ ਗੈਰਤ ਮੈਨੂੰ ਖਾ ਜਾਵੇਗੀ
Punjabi ERV
ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਲਈ ਮੇਰੀ ਲਗਨ ਮੈਨੂੰ ਅੰਦਰੋਂ ਸਾਡ਼ ਰਹੀ ਹੈ।” ਜ਼ਬੂਰ 69:9
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਲਈ ਮੇਰੀ ਅਣਖ ਮੈਨੂੰ ਅੰਦਰੋਂ ਸਾੜ ਰਹੀ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے شاگِرداں نُوں یاد آگیا پئی لِکھیا ہویا اے۔ تیرے گھر دی غیرت مَینُوں کھا جائے گی۔
Punjabi Standard Bible (Punjabi Standard Bible) 2023
ਤਦ ਉਸ ਦੇ ਚੇਲਿਆਂ ਨੂੰ ਯਾਦ ਆਇਆ ਕਿ ਲਿਖਿਆ ਹੋਇਆ ਹੈ: “ਤੇਰੇ ਘਰ ਦੀ ਲਗਨ ਮੈਨੂੰ ਖਾ ਜਾਵੇਗੀ”।