John 2:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਇੱਕ ਕਰਿਸ਼ਮਾ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦੀਆਂ ਨੇ ਉਹਨਾਂ ਤੋਂ ਪੁੱਛਿਆ, “ਤੂੰ ਸਾਨੂੰ ਕਿਹੜਾ ਚਿੰਨ੍ਹ ਦਿਖਾ ਸਕਦਾ ਹੈਂ ਕਿ ਸਾਨੂੰ ਪਤਾ ਲੱਗੇ ਕਿ ਤੈਨੂੰ ਇਹ ਕਰਨ ਦਾ ਅਧਿਕਾਰ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਹੂਦੀਆਂ ਨੇ ਯਿਸ਼ੂ ਨੂੰ ਕਿਹਾ, “ਇਹ ਜੋ ਤੁਸੀਂ ਕਰ ਰਹੇ ਹੋ ਇਸ ਦੇ ਲਈ ਤੁਸੀਂ ਸਾਨੂੰ ਕਿਹੜਾ ਚਿੰਨ੍ਹ ਵਿਖਾ ਸੱਕਦੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯਹੂਦੀਆਂ ਨੇ ਅੱਗੋਂ ਉਸ ਨੂੰ ਆਖਿਆ, ਤੂੰ ਕਿਹੜੇ ਨਿਸ਼ਾਨ ਵਿਖਾਲਦਾ ਹੈਂ ਜੋ ਏਹ ਕੰਮ ਕਰਦਾ ਹੈਂॽ
Punjabi ERV
ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਇੱਕ ਕਰਿਸ਼ਮਾ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਕੋਈ ਚਮਤਕਾਰ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یہُودِیاں اوہنوں جواب دِتّا۔ تُوں سانُوں کِیہ نِشان وِکھانا ایں۔ پئی ایہہ کمّ کرنا ایں؟
Punjabi Standard Bible (Punjabi Standard Bible) 2023
ਉਪਰੰਤ ਯਹੂਦੀਆਂ ਨੇ ਉਸ ਨੂੰ ਕਿਹਾ, “ਇਹ ਜੋ ਤੂੰ ਕਰਦਾ ਹੈਂ, ਇਸ ਦੇ ਲਈ ਤੂੰ ਸਾਨੂੰ ਕਿਹੜਾ ਚਿੰਨ੍ਹ ਵਿਖਾਉਂਦਾ ਹੈਂ?”