John 2:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉੱਤਰ ਦਿੱਤਾ, “ਇਸ ਮੰਦਰ ਨੂੰ ਢਾਹ ਦਿਓ, ਅਤੇ ਮੈਂ ਇਸਦਾ ਤਿੰਨਾਂ ਦਿਨਾਂ ਵਿੱਚ ਨਿਰਮਾਣ ਕਰ ਦਿਆਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਇਸ ਹੈਕਲ ਨੂੰ ਤੁਸੀਂ ਢਾਹ ਦਿਓ, ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦੇਵਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਇਸ ਹੈਕਲ ਨੂੰ ਢਾਹ ਦਿਓ, ਮੈਂ ਇਸ ਨੂੰ ਫਿਰ ਤਿੰਨਾਂ ਦਿਨਾਂ ਵਿੱਚ ਦੁਬਾਰਾ ਬਣਾ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਇਸ ਹੈਕਲ ਨੂੰ ਢਾਹ ਸੁੱਟੋ ਤਾਂ ਮੈਂ ਤਿੰਨਾਂ ਦਿਨਾਂ ਵਿੱਚ ਇਹ ਨੂੰ ਖੜਾ ਕਰ ਦਿਆਂਗਾ
Punjabi ERV
ਯਿਸੂ ਨੇ ਉੱਤਰ ਦਿੱਤਾ, “ਇਸ ਮੰਦਰ ਨੂੰ ਢਾਹ ਦਿਓ, ਅਤੇ ਮੈਂ ਇਸਦਾ ਤਿੰਨਾਂ ਦਿਨਾਂ ਵਿੱਚ ਨਿਰਮਾਣ ਕਰ ਦਿਆਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉੱਤਰ ਦਿੱਤਾ, “ਇਸ ਹੈਕਲ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں جواب دِتّا۔ ایس ہیکل نُوں ڈھا دیو تے مَیں اوہنوں تِنّاں دِناں وِچ کھلا کراں گا۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਇਸ ਹੈਕਲ ਨੂੰ ਢਾਹ ਦਿਓ ਅਤੇ ਮੈਂ ਇਸ ਨੂੰ ਤਿੰਨਾਂ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ।”