John 2:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਿਸ ਮੰਦਰ ਦਾ ਜ਼ਿਕਰ ਯਿਸੂ ਨੇ ਕੀਤਾ ਸੀ, ਉਹ ਉਸਦਾ ਆਪਣਾ ਸਰੀਰ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਹੈਕਲ ਜਿਸ ਦੇ ਬਾਰੇ ਯਿਸੂ ਨੇ ਕਿਹਾ, ਉਹ ਉਹਨਾਂ ਦਾ ਆਪਣਾ ਸਰੀਰ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਿਸ਼ੂ ਇੱਥੇ ਆਪਣੇ ਸਰੀਰ ਰੂਪੀ ਹੈਕਲ ਦੀ ਗੱਲ ਕਰ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਆਪਣੇ ਸਰੀਰ ਦੀ ਹੈਕਲ ਦੀ ਗੱਲ ਕਹੀ ਸੀ
Punjabi ERV
ਪਰ ਜਿਸ ਮੰਦਰ ਦਾ ਜ਼ਿਕਰ ਯਿਸੂ ਨੇ ਕੀਤਾ ਸੀ, ਉਹ ਉਸਦਾ ਆਪਣਾ ਸ਼ਰੀਰ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਸ ਪ੍ਰਾਰਥਨਾ ਘਰ ਬਾਰੇ ਯਿਸੂ ਨੇ ਕਿਹਾ ਸੀ, ਉਹ ਉਸਦਾ ਆਪਣਾ ਸਰੀਰ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس اپنے بدن دی ہیکل دی بابت آکھیا سی۔
Punjabi Standard Bible (Punjabi Standard Bible) 2023
ਪਰ ਉਹ ਤਾਂ ਆਪਣੇ ਸਰੀਰ ਦੀ ਹੈਕਲ ਬਾਰੇ ਕਹਿ ਰਿਹਾ ਸੀ।