John 2:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਦੇ ਪੁਨਰ-ਉਥਾਨ ਤੋਂ ਬਾਦ ਉਸ ਦੇ ਚੇਲਿਆਂ ਨੂੰ ਬਾਦ ਵਿੱਚ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪੋਥੀ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਤੇ ਵੀ ਵਿਸ਼ਵਾਸ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜਦੋਂ ਯਿਸੂ ਮੁਰਦਿਆਂ ਵਿੱਚੋਂ ਜੀਅ ਉੱਠੇ ਤਾਂ ਉਹਨਾਂ ਦੇ ਚੇਲਿਆਂ ਨੂੰ ਯਿਸੂ ਦੇ ਕਹੇ ਹੋਏ ਇਹ ਸ਼ਬਦ ਯਾਦ ਆਏ ਅਤੇ ਉਹਨਾਂ ਨੇ ਪਵਿੱਤਰ-ਗ੍ਰੰਥ ਅਤੇ ਉਹਨਾਂ ਸ਼ਬਦਾਂ ਉੱਤੇ ਜਿਹੜੇ ਯਿਸੂ ਨੇ ਕਹੇ ਸਨ, ਵਿਸ਼ਵਾਸ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜਦੋਂ ਯਿਸ਼ੂ ਮੁਰਦਿਆਂ ਵਿੱਚੋਂ ਜੀ ਉੱਠੇ ਤੇ ਉਹਨਾਂ ਦੇ ਚੇਲਿਆਂ ਨੂੰ ਯਾਦ ਆਇਆ ਜੋ ਉਹਨਾਂ ਨੇ ਕਿਹਾ ਸੀ। ਇਸ ਲਈ ਚੇਲਿਆਂ ਨੇ ਪਵਿੱਤਰ ਸ਼ਾਸਤਰ ਦੇ ਬਚਨਾਂ ਉੱਤੇ, ਅਤੇ ਉਹਨਾਂ ਬਚਨਾਂ ਤੇ ਜੋ ਯਿਸ਼ੂ ਨੇ ਕਹੇ ਸਨ ਵਿਸ਼ਵਾਸ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਂ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਉਸ ਦੇ ਚੇਲਿਆਂ ਨੂੰ ਚੇਤੇ ਆਇਆ ਜੋ ਉਸ ਨੇ ਇਹ ਆਖਿਆ ਸੀ ਅਤੇ ਉਨ੍ਹਾਂ ਨੇ ਉਸ ਲਿਖਤ ਦੀ ਅਤੇ ਉਸ ਬਚਨ ਦੀ ਜੋ ਯਿਸੂ ਨੇ ਕਿਹਾ ਸੀ ਪਰਤੀਤ ਕੀਤੀ।।
Punjabi ERV
ਯਿਸੂ ਦੇ ਪੁਨਰ-ਉਥਾਨ ਤੋਂ ਬਾਦ ਉਸਦੇ ਚੇਲਿਆਂ ਨੂੰ ਬਾਦ ਵਿੱਚ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪੋਥੀ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਤੇ ਵੀ ਵਿਸ਼ਵਾਸ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਦੇ ਜੀ ਉੱਠਣ ਤੋਂ ਬਾਅਦ ਉਸ ਦੇ ਚੇਲਿਆਂ ਨੂੰ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪਵਿੱਤਰ ਗ੍ਰੰਥ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਉੱਤੇ ਵਿਸ਼ਵਾਸ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد اوہ مُردیاں وِچوں جی اُٹھیا تَد اوہدیاں شاگِرداں نُوں یاد آیا پئی اوس ایہی آکھیا سی۔ تے پاک کتاب دا تے اوس گلّ دا جیہڑی یِسُوع آکھی سی یقِین کِیتا۔
Punjabi Standard Bible (Punjabi Standard Bible) 2023
ਇਸ ਲਈ ਜਦੋਂ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਉਸ ਦੇ ਚੇਲਿਆਂ ਨੂੰ ਯਾਦ ਆਇਆ ਕਿ ਉਸ ਨੇ ਇਹ ਕਿਹਾ ਸੀ ਅਤੇ ਉਨ੍ਹਾਂ ਨੇ ਲਿਖਤ ਅਤੇ ਉਸ ਵਚਨ ਉੱਤੇ ਜੋ ਯਿਸੂ ਨੇ ਕਿਹਾ ਸੀ, ਵਿਸ਼ਵਾਸ ਕੀਤਾ।