John 2:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਉਨ੍ਹਾਂ ਤੇ ਯਕੀਨ ਨਾ ਕੀਤਾ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਉਹਨਾਂ ਦਾ ਭਰੋਸਾ ਨਾ ਕੀਤਾ ਕਿਉਂਕਿ ਉਹ ਸਾਰਿਆਂ ਨੂੰ ਜਾਣਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਿਸ਼ੂ ਨੇ ਆਪਣੇ ਆਪ ਨੂੰ ਉਹਨਾਂ ਨੂੰ ਨਹੀਂ ਸੌਂਪਿਆ ਕਿਉਂਕਿ ਉਹ ਮਨੁੱਖ ਦੇ ਸੁਭਾਉ ਨੂੰ ਜਾਣਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਿਸੂ ਨੇ ਆਪ ਨੂੰ ਉਨ੍ਹਾਂ ਦੇ ਹੱਥ ਵਿੱਚ ਨਾ ਸੌਂਪਿਆ ਇਸ ਲਈ ਜੋ ਉਹ ਸਭਨਾਂ ਨੂੰ ਜਾਣਦਾ ਸੀ
Punjabi ERV
ਪਰ ਯਿਸੂ ਨੇ ਉਨ੍ਹਾਂ ਤੇ ਯਕੀਨ ਨਾ ਕੀਤਾ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਆਪਣੇ ਆਪ ਨੂੰ ਉਹਨਾਂ ਕੋਲੋਂ ਦੂਰ ਰੱਖਿਆ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر یِسُوع اپنے آپ دا اوہناں اُتّے وساہ نئیں سی کر دا کیوں جو اوہ ساریاں نُوں جان دا سی۔
Punjabi Standard Bible (Punjabi Standard Bible) 2023
ਪਰ ਯਿਸੂ ਨੇ ਆਪਣੇ ਆਪ ਨੂੰ ਉਨ੍ਹਾਂ ਦੇ ਭਰੋਸੇ ਨਾ ਛੱਡਿਆ, ਕਿਉਂਕਿ ਉਹ ਸਾਰਿਆਂ ਨੂੰ ਜਾਣਦਾ ਸੀ