John 2:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਮੈਅ ਕਾਫ਼ੀ ਨਹੀਂ ਸੀ। ਅਤੇ ਜਦੋਂ ਇਹ ਮੁੱਕ ਗਈ ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਮੈਅ ਨਹੀਂ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਮੈਅ ਮੁੱਕ ਗਈ ਤਾਂ ਯਿਸੂ ਦੀ ਮਾਂ ਨੇ ਯਿਸੂ ਨੂੰ ਕਿਹਾ, “ਉਹਨਾਂ ਕੋਲ ਹੋਰ ਮੈਅ ਨਹੀਂ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉੱਥੇ ਦਾਖਰਸ ਮੁੱਕ ਗਈ ਤਾਂ ਮਸੀਹ ਯਿਸ਼ੂ ਦੀ ਮਾਤਾ ਨੇ ਯਿਸ਼ੂ ਨੂੰ ਕਿਹਾ, “ਉਹਨਾਂ ਕੋਲ ਦਾਖਰਸ ਮੁੱਕ ਗਈ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਮੈ ਮੁੱਕ ਗਈ ਤਾਂ ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਕੋਲ ਮੈ ਨਾ ਰਹੀ
Punjabi ERV
ਉਥੇ ਮੈ ਕਾਫ਼ੀ ਨਹੀਂ ਸੀ। ਅਤੇ ਜਦੋਂ ਇਹ ਮੁਕ੍ਕ ਗਈ ਯਿਸੂ ਦੀ ਮਾਤਾ ਨੇ ਉਸਨੂੰ ਆਖਿਆ, “ਇਨ੍ਹਾਂ ਕੋਲ ਹੋਰ ਮੈ ਨਹੀਂ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں انگور دی رَس مُک گئی۔ یِسُوع دی ماں اوہنوں آکھیا پئی اوہناں دے کول انگُوری رَس نئیں اے۔
Punjabi Standard Bible (Punjabi Standard Bible) 2023
ਜਦੋਂ ਮੈ ਮੁੱਕ ਗਈ ਤਾਂ ਯਿਸੂ ਦੀ ਮਾਤਾ ਨੇ ਉਸ ਨੂੰ ਕਿਹਾ, “ਉਨ੍ਹਾਂ ਕੋਲ ਮੈ ਨਹੀਂ ਹੈ।”