John 2:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉੱਤਰ ਦਿੱਤਾ, “ਮੇਰਾ ਇਸ ਨਾਲ ਕੀ ਸਰੋਕਾਰ, ਮੇਰਾ ਸਮਾਂ ਅਜੇ ਨਹੀਂ ਆਇਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਬੀਬੀ ਜੀ, ਇਸ ਤੋਂ ਤੁਹਾਨੂੰ ਅਤੇ ਮੈਨੂੰ ਕੀ? ਅਜੇ ਮੇਰਾ ਸਮਾਂ ਨਹੀਂ ਆਇਆ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਕਿਹਾ, “ਹੇ ਮਾਤਾ, ਇਸ ਤੋਂ ਤੁਹਾਨੂੰ ਕੀ ਅਤੇ ਮੈਨੂੰ ਕੀ? ਮੇਰਾ ਸਮਾਂ ਅਜੇ ਨਹੀਂ ਆਇਆ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਆਖਿਆ, ਬੀਬੀ ਜੀ, ਮੈਨੂੰ ਤੈਨੂੰ ਕੀ? ਮੇਰਾ ਸਮਾ ਅਜੇ ਨਹੀਂ ਆਇਆ
Punjabi ERV
ਯਿਸੂ ਨੇ ਉੱਤਰ ਦਿੱਤਾ, “ਮੇਰਾ ਇਸ ਨਾਲ ਕੀ ਸਰੋਕਾਰ, ਮੇਰਾ ਸਮਾਂ ਅਜੇ ਨਹੀਂ ਆਇਆ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉੱਤਰ ਦਿੱਤਾ, ਹੇ ਇਸਤਰੀ, “ਮੈਨੂੰ ਇਸ ਨਾਲ ਕੀ, ਮੇਰਾ ਸਮਾਂ ਅਜੇ ਨਹੀਂ ਆਇਆ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا۔ بی بی! میرا تیرا کِیہ لاگا اے؟ اجے میرا ویلا نئیں آیا۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਮੈਨੂੰ ਅਤੇ ਤੈਨੂੰ ਕੀ। ਮੇਰਾ ਸਮਾਂ ਅਜੇ ਨਹੀਂ ਆਇਆ।”