John 2:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਦੀ ਮਾਤਾ ਨੇ ਟਹਿਲੂਆਂ ਨੂੰ ਆਖਿਆ, “ਉਵੇਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਦੀ ਮਾਂ ਨੇ ਨੌਕਰਾਂ ਨੂੰ ਕਿਹਾ, “ਜਿਸ ਤਰ੍ਹਾਂ ਉਹ ਤੁਹਾਨੂੰ ਕਹੇ ਉਸੇ ਤਰ੍ਹਾਂ ਕਰਨਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯਿਸ਼ੂ ਦੀ ਮਾਤਾ ਨੇ ਨੌਕਰਾਂ ਨੂੰ ਕਿਹਾ, “ਜਿਸ ਤਰ੍ਹਾਂ ਯਿਸ਼ੂ ਤੁਹਾਨੂੰ ਕਹਿਣ, ਤੁਸੀਂ ਉਸੇ ਤਰ੍ਹਾਂ ਕਰਨਾ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੀ ਮਾਤਾ ਨੇ ਟਹਿਲੂਆਂ ਨੂੰ ਆਖਿਆ, ਜੋ ਕੁਝ ਉਹ ਤੁਹਾਨੂੰ ਕਹੇ ਸੋ ਕਰੋ
Punjabi ERV
ਯਿਸੂ ਦੀ ਮਾਤਾ ਨੇ ਟਹਿਲੂਆਂ ਨੂੰ ਆਖਿਆ, “ਉਵੇਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਦੀ ਮਾਤਾ ਨੇ ਸੇਵਕਾਂ ਨੂੰ ਆਖਿਆ, “ਉਸੇ ਤਰ੍ਹਾਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدی ماں نَوکراں نُوں آکھیا جو کُجھ اوہ تُہانوں آکھے سو کرو۔
Punjabi Standard Bible (Punjabi Standard Bible) 2023
ਉਸ ਦੀ ਮਾਤਾ ਨੇ ਸੇਵਕਾਂ ਨੂੰ ਕਿਹਾ, “ਜੋ ਕੁਝ ਉਹ ਤੁਹਾਨੂੰ ਕਹੇ, ਉਹੀ ਕਰਨਾ।”