John 2:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਟਹਿਲੂਆਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨੱਕੋ-ਨਕ ਭਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਨੌਕਰਾਂ ਨੂੰ ਕਿਹਾ, “ਮੱਟਾਂ ਨੂੰ ਪਾਣੀ ਦੇ ਨਾਲ ਭਰ ਦਿਓ ।” ਉਹਨਾਂ ਨੇ ਮੱਟਾਂ ਨੂੰ ਪਾਣੀ ਦੇ ਨਾਲ ਮੂੰਹ ਤੱਕ ਭਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਨੌਕਰਾਂ ਨੂੰ ਕਿਹਾ, “ਬਰਤਨਾਂ ਨੂੰ ਪਾਣੀ ਨਾਲ ਭਰ ਦਿਓ।” ਉਹਨਾਂ ਨੇ ਬਰਤਨਾਂ ਨੂੰ ਪਾਣੀ ਨਾਲ ਮੂੰਹ ਤੱਕ ਭਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੱਟਾਂ ਵਿੱਚ ਜਲ ਭਰੋ। ਸੋ ਉਨ੍ਹਾਂ ਨੇ ਮੱਟ ਨੱਕੋ ਨੱਕ ਭਰ ਦਿੱਤੇ
Punjabi ERV
ਯਿਸੂ ਨੇ ਉਨ੍ਹਾਂ ਟਹਿਲੂਆਂ ਨੂੰ ਆਖਿਆ, “ਇਨ੍ਹਾਂ ਮਟ੍ਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮਟ੍ਟਾਂ ਨੂੰ ਜਲ ਨਾਲ ਨਕ੍ਕੋ-ਨਕ੍ਕ ਭਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਸੇਵਕਾਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨਕੋ-ਨੱਕ ਭਰ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں آکھیا مٹکیاں نُوں پانی نال بھر دیو۔ سو اوہناں نیں اوہناں مٹکیاں نُوں کنڈھیاں تِیکر بھر دِتّا۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੱਟਾਂ ਨੂੰ ਪਾਣੀ ਨਾਲ ਭਰ ਦਿਓ।” ਤਦ ਉਨ੍ਹਾਂ ਨੇ ਮੱਟਾਂ ਨੂੰ ਨੱਕੋ-ਨੱਕ ਭਰ ਦਿੱਤਾ।