John 20:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਫ਼ਤੇ ਦੇ ਪਹਿਲੇ ਦਿਨ, ਅਮ੍ਰਿਤ ਵੇਲੇ, ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨੇ ਕਬਰ ਢੱਕੀ ਹੋਈ ਸੀ ਉਹ ਹਟਿਆ ਹੋਇਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਐਤਵਾਰ ਦੇ ਦਿਨ ਤੜਕੇ ਜਦੋਂ ਅਜੇ ਹਨੇਰਾ ਸੀ ਮਰੀਅਮ ਮਗਦਲੀਨੀ ਕਬਰ ਉੱਤੇ ਗਈ ਅਤੇ ਦੇਖਿਆ ਕਿ ਕਬਰ ਦੇ ਮੂੰਹ ਉੱਤੋਂ ਪੱਥਰ ਹਟਿਆ ਹੋਇਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਫ਼ਤੇ ਦੇ ਪਹਿਲੇ ਦਿਨ ਸਵੇਰੇ, ਜਦੋਂ ਅਜੇ ਹਨੇਰਾ ਸੀ, ਮਗਦਲਾ ਵਾਸੀ ਮਰਿਯਮ ਕਬਰ ਤੇ ਗਈ ਅਤੇ ਵੇਖਿਆ ਕਿ ਜਿਸ ਪੱਥਰ ਨਾਲ ਕਬਰ ਬੰਦ ਸੀ, ਉਹ ਹਟਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹਫ਼ਤੇ ਦੇ ਪਹਿਲੇ ਦਿਨ ਮਰਿਯਮ ਮਗਦਲੀਨੀ ਤੜਕੇ ਜਦੋਂ ਅਨ੍ਹੇਰਾ ਹੀ ਸੀ ਕਬਰ ਉੱਤੇ ਆਈ ਅਰ ਪੱਥਰ ਨੂੰ ਕਬਰ ਉੱਤੋਂ ਸਰਕਾਇਆ ਹੋਇਆ ਵੇਖਿਆ
Punjabi ERV
ਹਫ਼ਤੇ ਦੇ ਪਹਿਲੇ ਦਿਨ, ਅਮ੍ਰਿਤ ਵੇਲੇ, ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿਥੇ ਯਿਸੂ ਦਾ ਸ਼ਰੀਰ ਪਿਆ ਹੋਇਆ ਸੀ। ਅਜੇ ਹਨੇਰਾ ਹੀ ਸੀ। ਉਸਨੇ ਵੇਖਿਆ ਜਿਸ ਪੱਥਰ ਨੇ ਕਬਰ ਢਕੀ ਹੋਈ ਸੀ ਉਹ ਹਟਿਆ ਹੋਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨ੍ਹੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہفتے دے پہلے دِن مریم مگدلِینی وڈّے ویلے اجے ہنیرا ای سی قبر اُتّے آئی تے ویکھیا پئی قبروں پتّھر رہڑیا ہویا اے۔
Punjabi Standard Bible (Punjabi Standard Bible) 2023
ਹਫ਼ਤੇ ਦੇ ਪਹਿਲੇ ਦਿਨ ਮਰਿਯਮ ਮਗਦਲੀਨੀ ਤੜਕੇ ਜਦੋਂ ਹਨੇਰਾ ਹੀ ਸੀ, ਕਬਰ ਉੱਤੇ ਆਈ ਅਤੇ ਪੱਥਰ ਨੂੰ ਕਬਰ ਤੋਂ ਹਟਿਆ ਵੇਖਿਆ।