John 20:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਚੇਲੇ ਘਰ ਨੂੰ ਵਾਪਸ ਮੁੜੇ। ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜ੍ਹੀ ਰੋ ਰਹੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹ ਦੋਵੇਂ ਚੇਲੇ ਘਰ ਵਾਪਸ ਚਲੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਚੇਲੇ ਆਪਣੇ ਘਰ ਨੂੰ ਵਾਪਸ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਚੇਲੇ ਆਪਣੇ ਘਰ ਨੂੰ ਫਿਰ ਮੁੜ ਗਏ।।
Punjabi ERV
ਫ਼ੇਰ ਚੇਲੇ ਘਰ ਨੂੰ ਵਾਪਸ ਮੁਡ਼ੇ। ਮਰਿਯਮ ਅਜੇ ਵੀ ਕਬਰ ਦੇ ਬਾਹਰ ਖਡ਼ੀ ਰੋ ਰਹੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ੇਰ ਚੇਲੇ ਘਰ ਨੂੰ ਵਾਪਸ ਚਲੇ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو شاگِرد اپنے گھر نُوں فیر مُڑ گئے۔
Punjabi Standard Bible (Punjabi Standard Bible) 2023
ਤਦ ਉਹ ਚੇਲੇ ਫੇਰ ਆਪਣੇ ਘਰ ਨੂੰ ਚਲੇ ਗਏ।